ਆਮ ਆਦਮੀ ਪਾਰਟੀ ਦੀ ਬੇੜ੍ਹੀ ਦਿਨੋ ਦਿਨ ਹੋਰ ਡੁੱਬਦੀ ਨਜ਼ਰ ਆ ਰਹੀ, ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਪਾਰਟੀ ਦੇ ਜ਼ਿਲਾ ਕਪੂਰਥਲਾ ਦੇ ਪ੍ਰਧਾਨ ਅਰਜਨ ਐਵਾਰਡੀ ਰਿਟਾਇਰਡ ਐੱਸ. ਪੀ. ਸੱਜਣ ਸਿੰਘ ਚੀਮਾ ਅੱਜ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।
ਦੱਸ ਦੇਈਏ ਕਿ ਸੱਜਣ ਸਿੰਘ ਪਿਛਲੀ ਵਿਧਾਨ ਸਭਾ ਚੋਣ ਸਮੇਂ ‘ਆਪ’ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸਨ।
ਸੁਖਬੀਰ ਸਿੰਘ ਬਾਦਲ ਨੇ ਸੱਜਣ ਸਿੰਘ ਚੀਮਾ ਦਾ ਪਾਰਟੀ ਵਿੱਚ ਆਓਣ ਤੇ ਸਵਾਗਤ ਕੀਤਾ ਅਤੇ ਕਿਹਾ ਕਿ ਓ੍ਹਨਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ..
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …