ਦੇਖੋ ਇਸ ਅਸਥਾਨ ਤੇ ਸ਼ਸ਼ੋਭਿਤ ਹਨ ਗੁਰੂ ਨਾਨਕ ਦੇਵ ਜੀ ਦੇ ਅਸਲ ਚਰਨਾਂ ਦੇ ਨਿਸ਼ਾਨ,ਵੀਡੀਓ ਦੇਖੋ ਤੇ ਸ਼ੇਅਰ ਜਰੂਰ ਕਰੋ ਜੀ

ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਮੋਢੀ ਸਨ ਜਿੰਨਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਤੇ ਅੱਜ ਗੁਰੂ ਨਾਨਕ ਦੇਵ ਜੀ ਸਿੱਖ ਦੇ ਪਹਿਲੇ ਗੁਰੂ ਸਹਿਬਾਨ ਹਨ ਤੇ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾਂ ਹੀ ਆਪਣੇ ਸਿੱਖ ਨੂੰ ਸੱਚੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ

ਗੁਰੂ ਸਾਹਿਬ ਜੀ ਆਪ ਵੀ ਆਪਣੀ ਜ਼ਿੰਦਗੀ ਵਿਚ ਹਮੇਸ਼ਾਂ ਸੱਚ ਦੇ ਰਸਤੇ ਤੇ ਚੱਲੇ ਜਿਸ ਕਰਕੇ ਉਹਨਾਂ ਨੇ ਹਮੇਸ਼ਾਂ ਹੀ ਆਪਣੇ ਸਿੱਖ ਨੂੰ ਸੱਚੀ ਕਿਰਤ ਕਰਨ ਦਾ ਸੁਨੇਹਾ ਦਿੱਤਾ ਜਿਸਨੂੰ ਅੱਜ ਗੁਰੂ ਦਾ ਸਿੱਖ ਬਾਖੂਬੀ ਤਰੀਕੇ ਦੇ ਨਾਲ ਨਿਭਾ ਵੀ ਰਿਹਾ ਹੈ ਤੇਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਸਮਾਉਣ ਤੋਂ ਬਾਅਦ ਵਿਚ ਗੁਰੂ ਸਾਹਿਬ ਜੀ ਦੀਆਂ ਨਿਸ਼ਾਨੀਆਂ ਕਈ ਥਾਂ ਤੇ ਸ਼ਸ਼ੋਭਿਤ ਹਨ ਤੇ

ਅੱਜ ਅਸੀਂ ਤੁਹਾਨੂੰ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੇ ਦਰਸ਼ਨ ਕਰਵਾਉਣ ਜਾ ਰਹੇ ਹਾਂ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕਦੇ ਆਪਣੇ ਪਵਿੱਤਰ ਚਰਨ ਬਿਰਾਜਮਾਨ ਕਿਤੇ ਸਨ ਤੇ ਤੁਸੀਂ ਵੀਡੀਓ ਵਿਚ ਗੁਰੂ ਸਾਹਿਬ ਜੀ ਦੇ ਚਰਨਾਂ ਦੇ ਅਸਲ ਨਿਸ਼ਾਨਾਂ ਦੇ ਦਰਸ਼ਨ ਕਰ ਸਕਦੇ ਹੋ

ਜੋ ਕਿ ਅੱਜ ਵੀ ਗੁਰਦੁਆਰਾ ਨਾਨਕ ਝੀਰਾ ਦੇ ਵਿਚ ਸ਼ਸ਼ੋਭਿਤ ਹਨ ਤੇ ਕਿਰਪਾ ਕਰਕੇ ਗੁਰੂ ਜੀ ਦੇ ਚਰਨਾਂ ਦੇ ਨਿਸ਼ਾਨਾਂ ਦੇ ਦਰਸ਼ਨ ਕਰਕੇ ਸਰਬੱਤ ਸੰਗਤ ਨਾਲ ਸ਼ੇਅਰ ਜਰੂਰ ਕਰੋ ਜੀ ਤਾਂ ਜੋ ਸਭ ਸੰਗਤ ਦਰਸ਼ਨ ਕਰ ਸਕੇ |ਕਿਰਪਾ ਕਰਕੇ ਅੰਮ੍ਰਿਤ ਵੇਲਾ ਹੈ ਜੀ ਸਾਰੇ ਗੁਰੂ ਸਾਹਿਬ ਜੀ ਦੇ ਚਰਨਾਂ ਦੇ ਦਰਸ਼ਨ ਕਰਕੇ ਸਰਬੱਤ ਸੰਗਤ ਨਾਲ ਵਾਹਿਗੁਰੂ ਲਿਖ ਕੇ ਸ਼ੇਅਰ ਜਰੂਰ ਕਰੋ ਜੀ |

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.