ਦੇਖੋ ਕਿਵੇਂ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ਚ’ ਸ਼ਬਦ ਗਾਇਨ ਕਰਕੇ ਸੰਗਤਾਂ ਕੀਤੀਆਂ ਸ਼ਾਂਤ

ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ,ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਹਨਾਂ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਬਿਹਤਰੀਨ ਫ਼ਿਲਮਾਂ ਦਿੱਤੀਆਂ ਹਨ।

ਜਿਨ੍ਹਾਂ ਦੀ ਬਦੋਲਤ ਅੱਜ ਪੰਜਾਬੀ ਸਿਨੇਮਾ ਦਾ ਦੁਨੀਆਂ ਭਰ ‘ਚ ਨਾਮ ਹੈ। ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਕੋਪਨਹੈਗਨ ਦੇ ਗੁਰਦੁਆਰਾ ਸਾਹਿਬ ‘ਚ ਆਪਣੇ ਪੁੱਤਰ ਨਾਲ ਸ਼ਬਦ ਗਾਇਨ ਕਰ ਰਹੇ ਹਨ।

ਇਸ ਵੀਡੀਓ ਨੂੰ ਸਾਂਝਾ ਕਰਦਿਆਂ ਹੋਇਆ ਹਰਭਜਨ ਮਾਨ ਨੇ ਲਿਖਿਆ “While on our family vacation in Copenhagen, we had the honour of visiting the city’s Gurudwara Sahib and the opportunity to sing our family’s favourite shabad along with my son ”

ਜ਼ਿਕਰ ਏ ਖਾਸ ਹੈ ਕਿ ਹਰਭਜਨ ਮਾਨ ਆਪਣੀ ਫ਼ਿਲਮ ਪੀ.ਆਰ. ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਜਲਦ ਹੀ ਹਾਜ਼ਰੀ ਲਗਵਾਉਣ ਜਾ ਰਹੇ ਹਨ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਵੀਂ ਅਦਾਕਾਰਾ ਨਜ਼ਰ ਆਉੇਣਗੇ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.