ਦੇਖੋ ਕਿਵੇਂ ਪਾਕਿ ਚ’ ਵਿਸਾਖੀ ਦਿਹਾੜਾ ਮਨਾਉਣ ਗਏ ਸਿੱਖ ਸ਼ਰਧਾਲੂਆਂ ਦਾ ਬੈਂਡ ਵਾਜਿਆਂ ਤੇ ਫੁੱਲਾਂ ਨਾਲ ਕੀਤਾ ਗਿਆ ਸਵਾਗਤ,ਸ਼ੇਅਰ ਜਰੂਰ ਕਰੋ

ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂਆ ਦੇ ਜਥੇ ਦਾ ਪਾਕਿਸਤਾਨ ਦੇ ਰੇਲਵੇ ਸਟੇਸ਼ਨ ਵਾਹਗਾ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਵਿਸਾਖੀ ਦੇ ਮੌਕੇ ਭਾਰਤ ਤੋਂ ਘਏ 839 ਸਿੱਖ ਸ਼ਰਧਾਲੂਆਂ ਦਾ ਜੱਥੇ ਦਾ ਪਾਕਿਸਤਾਨੀ ਸਿੱਖ ਆਗੂ ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਮਨਿੰਦਰ ਸਿੰਘ, ਪਾਕਿਸਤਾਨ ਉਕਾਫ਼ ਬੋਰਡ ਦੇ ਸਕੱਤਰ ਤਰੀਕ ਵਜ਼ੀਰ ਖਾਨ, ਇਮਰਾਨ ਗੋਧਲ, ਫ਼ਰਾਂਸ ਅਬਾਸ ਸਮੇਤ ਪਾਕਿਸਤਾਨ ਸਰਕਾਰ ਦੇ ਅਧਿਕਾਰੀਆਂ ਵੱਲੋਂ ਵੀ ਸਵਾਗਤ ਕੀਤਾ ਗਿਆ ਹੈ।

ਭਾਰਤੀ ਸਿੱਖ ਯਾਤਰੂਆਂ ਦਾ ਇੱਥੇ 3 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆ ਨੂੰ ਸ਼ਾਮ ਨੂੰ ਵਾਹਗਾ ਰੇਲਵੇ ਤੋਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲ ਪਿੰਡੀ ਲਈ ਭਾਰੀ ਸੁਰੱਖਿਆ ਤਹਿਤ ਰਵਾਨਾ ਕਰ ਦਿਤਾ ਗਿਆ।

ਜ਼ਿਕਰਯੋਗ ਹੈ ਕਿ ਵਿਸਾਖੀ ਦੇ ਮੌਕੇ 839 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ ਅਤੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰੇਗਾ। ਬੀਤੇ ਦਿਨ SGPC ਦਫਤਰ ਵਿੱਚ ਇਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਦਿਤੇ ਗਏ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.