ਦੇਖੋ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਵੱਖਰੇ ਤਰੀਕੇ ਨਾਲ ਸ਼੍ਰੀਲੰਕਾ ਬੰਬ ਧਮਾਕੇ ਚ’ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ,ਸ਼ੇਅਰ ਜਰੂਰ ਕਰੋ ਜੀ

ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਵੱਖਰੇ ਤਰੀਕੇ ਨਾਲ ਦਿੱਤੀ ਸ੍ਰੀਲੰਕਾ ਬੰਬ ਧਮਾਕੇ ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਆਉ ਜਾਣਦੇ ਪੂਰੀ ਖਬਰ ਬਾਰੇ ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੀਲੰਕਾ ਚ ਹੋਏ ਲੜੀਵਾਰ ਬੰਬ ਧਮਾਕਿਆਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਰਿਪੋਰਟਾਂ ਮੁਤਾਬਕ 300 ਤੋ ਵੱਧ ਹੋ ਗਈ ਹੈ।

ਐਤਵਾਰ ਨੂੰ ਸ਼੍ਰੀਲੰਕਾ ‘ਚ 8 ਥਾਵਾਂ ‘ਤੇ ਲੜੀਵਾਰ ਬਲਾਸਟ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ 5 ਚਰਚ ਤੇ 3 ਹੋਟਲ ਨਿਸ਼ਾਨਾ ਬਣਾਏ ਗਏ ਅਤੇ ਇੱਥੇ ਲਗਭਗ ਸੈਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਪਰ ਰਿਪੋਰਟਾਂ ਅਨੁਸਾਰ ਇਨ੍ਹਾਂ ਧਮਾਕਿਆਂ ‘ਚ 500 ਤੋਂ ਜਿਆਦਾ ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ ਕੋਲੰਬੋ ਸਮੇਤ ਆਸ-ਪਾਸ ਦੇ ਸ਼ਹਿਰਾਂ ‘ਚ ਸਥਿਤ ਤਿੰਨ ਚਰਚਾਂ ਅਤੇ ਤਿੰਨ ਫਾਈਵ ਸਟਾਰ (ਪੰਜ ਤਾਰਾ) ਹੋਟਲਾਂ ‘ਚ ਹੋਏ। ਪੁਲਿਸ ਦਾ ਕਹਿਣਾ ਹੈ ਕਿ ਕੋਲੰਬੋ ‘ਚ ਸੇਂਟ ਐਂਥਨੀ ਚਰਚ, ਨੌਗੋਂਬੋ ‘ਚ ਸੇਂਟ ਸੇਬੇਸਟੀਅਨ ਚਰਚ ਅਤੇ ਬੱਟੀਕਲੋਬਾ ਦੀ ਇੱਕ ਚਰਚ ‘ਚ ਇਹ ਧਮਾਕੇ ਹੋਏ। ਉਥੇ ਹੀ ਚਰਚਾਂ ਤੋਂ ਇਲਾਵਾ ਹੋਟਲ ਸ਼ਾਂਗਰੀ-ਲਾ, ਸਿਨਾਮੋਨ ਗ੍ਰੈਂਡ ਅਤੇ ਕਿੰਗਸਬਰੀ ‘ਚ ਵੀ ਧਮਾਕੇ ਹੋਏ। ਈਸਾਈ ਧਰਮ ਦੇ ਪ੍ਰਸਿੱਧ ਤਿਉਹਾਰ ਈਸਟਰ ਮੌਕੇ ਸ੍ਰੀਲੰਕਾ ਵਿਚ ਇਹ ਧਮਾਕੇ ਹੋਏ ਹਨ।

ਹਾਲੇ ਤੱਕ ਮ੍ਰਿਤਕਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਇਹ ਧਮਾਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਬੱਟੀਕੋਲਾ ਵਿੱਚ ਵਾਪਰੇ।ਛੇ ਥਾਵਾਂ ‘ਤੇ ਹੋਏ ਧਮਾਕਿਆਂ ਦੀ ਹਾਲੇ ਤੱਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਇਹ ਧਮਾਕੇ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਹੋਰ ਹਿੱਸਿਆਂ ਵਾਪਰੇ। ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾ ਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ ‘ਚ ਵੀ ਧਮਾਕੇ ਹੋਏ ਹਨ।

ਰਤ ਨੇ ਇਨ੍ਹਾਂ ਧਮਾਕਿਆਂ ‘ਤੇ ਨਿਗ੍ਹਾ ਰੱਖੀ ਹੋਈ ਹੈ ਅਤੇ ਵਿਦੇਸ਼ ਮੰਤਰੀ ਨੇ ਦੱਸਿਆ ਕਿ ਸ਼੍ਰੀਲੰਕਾ ਵਿੱਚ ਭਾਰਤੀ ਦੂਤ ਘਰ ਨੇ ਹੈਲਪਲਾਈਨ ਨੰਬਰ (+94777903082 +94112422788 ਜਾਰੀ ਕੀਤੇ ਹਨ। ਇਸ ਘਟਨਾ ਦੀ ਪੂਰੀ ਦੁਨੀਆ ਵਿੱਚ ਨਿੰਦਾ ਹੋ ਰਹੀ ਹੈ।ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ ‘ਚ ਵੀ ਧਮਾਕੇ ਹੋਏ ਹਨ।ਤੁਹਾਨੂੰ ਦੱਸ ਦੇਈਏ ਕਿ ਕੁੱਝ ਮਹੀਨੇ ਪਹਿਲਾਂ ਨਿਊਜੀਲੈਂਡ ਦੇ ਕਰਾਇਸਟਚਰਚ ਦੀ ਦੋ ਮਸਜਿਦਾਂ ਉੱਤੇ ਹਮਲਾ ਕਰਕੇ 50 ਲੋਕਾਂ ਦੀ ਜਾਨ ਲੈ ਲਈ ਗਈ ਸੀ ਇਸ ਘਟਨਾ ਨੇ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਸੀ

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.