ਪਿੰਡ ਕਾਂਝਲਾ ‘ਚ ਘੇਰਿਆ ‘ਪਾਵੇ ਵਾਲਾ’ Jassi Jasraj !!

ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ।

ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
Image result for jassi jasraj
ਵੋਟਰ ਦੀ ਮੰਗ ਹੈ ਕਿ ਗ਼ਰੀਬੀ ਰੇਖਾ ਦਾ ਹੇਠਲਾ ਪੱਧਰ ਨਿਸ਼ਚਿਤ ਕਰਨ ਵੇਲੇ ਗੰਢੇ ਅਤੇ ਇਸ ਵਰਗੀਆਂ ਹੋਰ ਨਿਗੂਣੀਆਂ ਵਸਤਾਂ ਦੀਆਂ ਕੀਮਤਾਂ ਦਾ ਅਧਿਐਨ ਜ਼ਰੂਰ ਕਰ ਲਿਆ ਜਾਵੇ। ਵੋਟਰ ਦੀ ਮੰਗ ਹੈ ਕਿ ਵਿਗਿਆਨੀ ਸਿਆਸਤਦਾਨਾਂ ਨੂੰ ਸਖ਼ਤੀ ਨਾਲ ਆਖਣ ਕਿ ਵਿਗਿਆਨਕ ਲੱਭਤਾਂ ਦੀ ਵਰਤੋਂ ਕਰਦੇ ਸਮੇਂ ਦਿੱਤੀਆਂ ਰੋਕਾਂ ਨੂੰ ਲਾਗੂ ਕਰਨ ਵੇਲੇ ਸਿਆਸੀ ਲੋਕ ਨਿੱਜੀ ਹਿੱਤਾਂ ਵਾਲੀ ਮੱਦ ਨੂੰ ਪਿੱਛੇ ਛੱਡ ਦੇਣਗੇ।
Image result for jassi jasrajਭਾਰਤੀ ਵੋਟਰ ਦੀ ਮੰਗ ਹੈ ਕਿ ਵਿਗਿਆਨਕ ਲੱਭਤਾਂ ਨੇ ਪਹਿਲਾਂ ਹੀ ਉਸ ਨੂੰ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦੀ ਜਕੜ ਵਿੱਚ ਲੈ ਆਉਂਦਾ ਹੈ। ਹਰ ਤਰ੍ਹਾਂ ਦੇ ਪ੍ਰਦੂਸ਼ਨ ਦਾ ਵੱਡਾ ਕਾਰਨ ਵਿਗਿਆਨਕ ਲੱਭਤਾਂ ਦੀ ਕੀਤੀ ਜਾਂਦੀ ਬੇਲੋੜੀ ਵਰਤੋਂ ਹੈ। ਵੋਟਰਾਂ ਦੀ ਮੰਗ ਹੈ ਕਿ ਧਰਤੀ, ਪਾਣੀ ਅਤੇ ਹਵਾ ਦੇ ਪ੍ਰਦੂਸ਼ਨ ਨੂੰ ਰੋਕੇ ਜਾਣ ਲਈ ਸਿਆਸਤ ਨੂੰ ਪਾਸੇ ਰੱਖ ਕੇ ਫ਼ੈਸਲੇ ਲੈਣੇ ਅਤੇ ਲਾਗੂ ਕਰਨੇ ਚਾਹੀਦੇ ਹਨ। ਰਿਸ਼ਵਤਖੋਰੀ ਨੂੰ ਰੋਕਣਾ ਤਾਂ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਮੰਗ ਬਣ ਗਈ ਹੈ। ਸਮਾਜਿਕ ਕਦਰਾਂ-ਕੀਮਤਾਂ ਵਿੱਚ ਆ ਰਿਹਾ ਨਿਘਾਰ ਵੀ ਵੱਡੀ ਚਿੰਤਾ ਦਾ ਵਿਸ਼ਾ ਹੈ।

About admin

Check Also

ਦੇਖੋ Manpreet Badal ਦੀ ਪਤਨੀ ਪਿੰਡ ਵਾਲਿਆਂਂ ਨੂੰ ਕੀ ਕੁੱਝ ਸੁਣਾ ਗਈ ..

ਲੋਕ ਸਭਾ ਚੋਣਾਂ ਦੇ ਮਾਹੌਲ ਵਿੱਚ ਇਸ ਵਾਰ ਜਨਤਾ ਦਾ ਪਾਰਾ ਵੀ 7ਵੇਂ ਅਸਮਾਨੀਂ ਹੈ। …

Leave a Reply

Your email address will not be published.