ਹੁਣ ਵਿਦੇਸ਼ ਜਾਣ ਵਾਲੇ ਹੋ ਜਾਣ ਸਾਵਧਾਨ ਹੋਣ ਲੱਗ ਪਿਆ ਆਹ ਕੰਮ….

ਅਜੋਕੇ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਸ਼ੋਕ ਇੰਨ੍ਹਾਂ ਜ਼ਿਆਦਾ ਵੱਧ ਗਿਆ ਹੈ ਕਿ ਉਹ ਵਿਦੇਸ਼ ਜਾਣ ਲਈ ਕੁੱਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ ਜਿਸ ਕਰਕੇ ਉਹ ਕਈ ਵਾਰ ਵੱਡੀ ਮੁਸੀਬਤ ਤੇ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ ।
ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਮੁਕੇਰੀਆਂ ਦਾ ਸਾਹਮਣੇ ਆਇਆ ਜਿੱਥੇ ਵਿਦੇਸ਼ ਭੇਜਣ ਦੇ ਨਾਮ ਤੇ ਨੌਜਵਾਨ ਵੱਡੀ ਠੱਗੀ ਦਾ ਸ਼ਿਕਾਰ ਹੋ ਗਿਆ।

ਪੁਲਿਸ ਨੂੰ ਦਿੱਤੇ ਬਿਆਨ ਪੀੜਿਤ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਫਗਵਾੜਾ ਦੇ ਸੁਨੀਲ ਕੁਮਾਰ ਪੁੱਤਰ ਸਤਵੀਰ ਸਿੰਘ ਵਾਸੀ ਤਲਵਾੜਾ ਵੱਲੋਂ ਯੁਕਰੇਨ ਰਸਤੇ ਸਪੇਨ ਭੇਜਣ ਦੇ ਨਾਂ ‘ਤੇ 4.86 ਲੱਖ ਰੁਪਏ ਦੀ ਠੱਗੀ ਮਾਰੀ। ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਕਿਸੇ ਹੋਰ ਦੇਸ਼ ਭੇਜ ਦਿੱਤਾ।

ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਪੋਲੈਡ ਦੀ ਜੇਲ੍ਹ ‘ਚ ਬੰਦ ਹੋਣ ਬਾਰੇ ਪਤਾ ਲੱਗਾ ਹੈ। ਅੱਜ ਪੰਜਾਬ ਦੀ 25 ਲੱਖ ਅਬਾਦੀ ਵਿਦੇਸ਼ਾਂ ਵਿਚ ਰਹਿ ਰਹੀ ਹੈ। ਕੈਨੇਡਾ ਦੀ 3.6 ਕਰੋੜ ਦੀ ਅਬਾਦੀ ਵਿਚ ਪੰਜਾਬੀਆਂ ਦੀ ਵਸੋਂ 1.3 ਫ਼ੀਸਦੀ ਹੈ।

ਪੰਜਾਬ ਵਿਚ ਨੌਜੁਆਨਾਂ ਦੀ ਵਿਦੇਸ਼ ਜਾਣ ਦੀ ਲਾਲਸਾ ਏਨੀ ਜ਼ਿਆਦਾ ਵੱਧ ਰਹੀ ਹੈ ਕਿ ਹਰ ਕੋਈ ਵਿਦੇਸ਼ ਜਾਣ ਦੀ ਚਾਹਤ ਵਿਚ ਚੰਗੇ-ਮਾੜੇ ਹਾਲਾਤਾਂ ‘ਚ ਰਹਿਣ ਨੂੰ ਵੀ ਤਿਆਰ ਹੋ ਜਾਂਦੇ ਹਨ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.