ਅਭੀਨੇਤਾ ਸੰਨੀ ਦਿਓਲ ਦਾ ਹੋਇਆ ਭਿਆਨਕ ਐਕਸੀਡੈਂਟ ਤੇ ਮੌਕੇ ਤੇ ਹੀ ਸੰਨੀ ਦਿਓਲ….ਦੇਖੋ ਪੂਰੀ ਖ਼ਬਰ…

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਹਾਦਸੇ ਦੇ ਸ਼ਿਕਾਰ ਹੋ ਗਏ। ਗੁਰਦਾਸਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿੰਡ ਸੋਹਲ ਨੇੜੇ ਸੰਨੀ ਦੀ ਗੱਡੀ ਸਮੇਤ ਉਨ੍ਹਾਂ ਦੇ ਕਾਫਲੇ ਦੀਆਂ ਗੱਡੀਆਂ ਹੋਰ ਵਾਹਨਾਂ ਨਾਲ ਟਕਰਾਅ ਗਈਆਂ।

ਹਾਦਸੇ ਵਿਚ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾਅ ਗਈ, ਜਿਸ ਕਾਰਨ ਸੰਨੀ ਦੀ ਕਾਰ ਦਾ ਟਾਇਰ ਫਟ ਗਿਆ। ਉਨ੍ਹਾਂ ਦੀ ਕਾਰ ਸਮੇਤ ਤਿੰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਤੇ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਵਿਚ ਸੰਨੀ ਦਿਓਲ ਬਾਲ-ਬਾਲ ਬਚ ਗਏ ਤੇ ਉਹਨਾਂ ਦੀ ਸਿਹਤ ਨਾਲ ਕਿਸੇ ਵੀ ਤਰਾਂ ਦਾ ਨੁਕਸਾਨ ਨਾ ਹੋਣ ਦੀ ਖ਼ਬਰ ਹੈ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ Rehmat TV ਜਰੂਰ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚੇ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.