ਵਾਸ਼ਿੰਗਟਨ, 14 ਮਈ- ਹੁਣੇ ਹੁਣੇ ਅਮਰੀਕਾ ਤੋਂ ਦੁਖਦਾਈ ਖਬਰ ਆ ਰਹੀ ਹੈ ਜਿਥੇ ਅਮਰੀਕਾ ਦੇ ਅਲਾਸਕਾ ਸੂਬੇ ‘ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋ ਗਏ ਹਨ ।ਦੋਹਾਂ ਜਹਾਜ਼ਾਂ ‘ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕੇ ਆਸਮਾਨ ਹੀ ਟੱਕਰ ਹੋ ਗਈ ਹੈ।
ਮੀਡੀਆ ਰਿਪੋਰਟ ਮੁਤਾਬਕ ਇਸ ਘਟਨਾ ਤੋਂ ਬਾਅਦ ਦੱਖਣੀ-ਪੂਰਬੀ ਅਲਾਸਕਾ ਦੇ ਕੇਟਚਿਕਾਨ ਦੇ ਨਜ਼ਦੀਕ ਅਮਰੀਕੀ ਤੱਟ ਗਾਰਡ ਵਲੋਂ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮਰਨ ਵਾਲਿਆਂ ਦੀ ਗਿਣਤੀ ਦਾ ਹਜੇ ਕੋਈ ਅੰਦਾਜਾ ਨਹੀ ਹੈ ,ਬਾਕੀ ਦੀ ਪੂਰੀ ਜਾਣਕਾਰੀ ਲਈ ਥੋੜਾ ਇੰਤਜਾਰ ਕਰੋ ਜਲਦੀ ਹੀ ਪੂਰੀ ਜਾਣਕਾਰੀ ਸ਼ੇਅਰ ਕੀਤੀ ਜਾਵੇਗੀ |
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਕੌਰ ਮੀਡੀਆ ਜਰੂਰ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚੇ ਸਕੇ |
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …