ਕਿਵੇਂ Bibi ਖਾਲੜਾ ਨੇ Bibi Jagir Kaur ਨੂੰ ਹਰਾਇਆ !! Khadoor Sahib Lok Sabha Seat

ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚ ਜਿਥੇ ਕਾਂਗਰਸ ਨੂੰ ਜਿਆਦਾ ਸੀਟਾਂ ਮਿਲੀਆਂ ਓਥੇ ਅਕਾਲੀ ਦਲ ਅਤੇ ਭਾਜਪਾ ਨੂੰ ਸਾਂਝੇ ਰੂਪ ਵਿਚ 4 ਸੀਟਾਂ ਮਿਲੀਆਂ। ਜਦਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਹੀ ਨਹੀਂ ਸਗੋਂ ਪੂਰੇ ਭਾਰਤ ਵਿਚੋਂ ਸਿਰਫ ਭਗਵੰਤ ਮਾਨ ਵਾਲੀ ਸੰਗਰੂਰ ਸੀਟ ਹਿੱਸੇ ਆਈ। ਇਹਨਾਂ ਚੋਣਾਂ ਵਿਚ ਪੰਥਕ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਜੋ ਕਿ PDA ਅਤੇ ਅਕਾਲੀ ਦਲ ਟਕਸਾਲੀ ਵਲੋਂ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਸਨ ਉਹਨਾਂ ਨੂੰ ਕਾਂਗਰਸ ਦੇ ਜਸਬੀਰ ਡਿੰਪਾ ਅਤੇ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਤੋਂ ਬਾਅਦ ਤੀਜਾ ਨੰਬਰ ਮਿਲਿਆ। ਪਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਹੁਣ ਇੱਕ ਨਵੀਂ ਗੱਲ ਦੱਸੀ ਹੈ।Image result for bibi khalra ਬ੍ਰਹਮਪੁਰਾ ਅਨੁਸਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਇਲਾਕੇ ਤੋਂ ਬੀਬੀ ਜਗੀਰ ਕੌਰ ਨੂੰ 18 ਹਜਾਰ ਵੋਟਾਂ ਨਾਲ ਹਰਾਇਆ ਹੈ। ਇਸ ਮੌਕੇ ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਤੇ ਕੋਟਕਪੂਰਾ ਕਾਂਡ ਦੇ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸਰਕਾਰਾਂ ਬਚਾ ਰਹੀਆਂ ਹਨ ਤੇ ਇਹਨਾਂ ਘਟਨਾਵਾਂ ਦਾ ਇਨਸਾਫ ਨਾ ਦੇਣ ਵਿਚ ਸਰਕਾਰਾਂ ਦੀ ਮਿਲੀਭੁਗਤ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.