ਕੈਨੇਡਾ ਤੋਂ ਮੋਟਰਸਾਈਕਲਾਂ ਤੇ ਨਨਕਾਣਾ ਸਾਹਿਬ ਪਹੁੰਚੇ Motorcycle ਵਾਲੇ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ‘ਤੇ ਸਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਵੱਖ ਵੱਖ ਪੜਾਵਾਂ ਤੋ ਗੁਜ਼ਰਦਾ ਹੋਇਆ ਪਾਕਿਸਤਾਨ ਪਹੁੰਚਿਆ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ‘ਤੇ ਸਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਵੱਖ ਵੱਖ ਪੜਾਵਾਂ ਤੋ ਗੁਜ਼ਰਦਾ ਹੋਇਆ ਪਾਕਿਸਤਾਨ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਿਆ ਹੈ।
Image result for motorcycle club surrey
ਇਸ ਜਥੇ ਵਿਚ ਕਨੈਡਾ ਦੇ ਸਿੱਖ ਮੋਟਰਸਾਈਕਲ ਕਲੱਬ ਦੇ ਮੈਂਬਰ ਸ਼ਾਮਲ ਹਨ ਜਿਨ੍ਹਾਂ ਵਿਚ ਆਜ਼ਾਦਵਿੰਦਰ ਸਿੰਘ ਸਿੱਧੂ, ਪਰਵੀਤ ਸਿੰਘ ਠੱਕਰ, ਜਤਿੰਦਰ ਸਿੰਘ ਚੌਹਾਨ, ਸੁਖਵੀਰ ਸਿੰਘ ਮਲਾਇਤ, ਜਸਮੀਤ ਪਾਲ ਸਿੰਘ ਅਤੇ ਮਨਦੀਪ ਸਿੰਘ ਧਾਲੀਵਾਲ ਸ਼ਾਮਿਲ ਹਨ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.