ਕੁੱਝ ਦਿਨ ਪਹਿਲਾਂ ਪੁਲਿਸ ਵੱਲੋਂ ਫਰੀਦਕੋਟ ਦੇ ਨੌਜਵਾਨ ਜਸਪਾਲ ਸਿੰਘ ਨੂੰ ਹਿਰਾਸਤ ਚ’ ਲੈਣ ਮਗਰੋਂ ਉਸਦਾ ਕਰਕੇ ਮਾਰ ਮੁਕਾ ਦਿੱਤਾ ਗਿਆ ਸੀ ਤੇ ਹੁਣ ਨੌਜਵਾਨ ਦੇ ਕਤਲ ਮਾਮਲੇ ਦੇ ਵਿਚ ਨਵਾਂ ਮੋੜ ਆਇਆ ਹੈ ਤੇ ਹੁਣ ਪੁਲਿਸ ਵੱਲੋਂ ਕਬੂਲ ਵੀ ਕਰ ਲਿਆ ਗਿਆ ਸੀ ਕਿ
ਉਸਦੀ ਲਾਸ਼ ਨੂੰ ਨਹਿਰ ਦੇ ਵਿਚ ਸੁੱਟ ਦਿੱਤਾ ਗਿਆ ਸੀ ਤੇ ਪਿੱਛੋ ਪੁਲਿਸ ਮੁਲਾਜਮ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ |ਦਰਾਸਲ ਜਸਪਾਲ ਸਿੰਘ ਨੌਜਵਾਨ ਨੂੰ ਪੁਲਿਸ ਮੁਲਾਜਮ ਨਰਿੰਦਰ ਸਿੰਘ ਦੇ ਵੱਲੋਂ ਹਿਰਾਸਤ ਦੇ ਵਿਚ ਲਿਆ ਗਿਆ ਸੀ ਜਿਸ ਤੋਂ ਬਾਅਦ ਥਾਣੇ ਵਿਚ ਹੀ ਉਸਦੀ ਮੌਤ ਹੋ ਗਈ ਤੇ
ਇਸ ਮਾਮਲੇ ਤੇ ਸਪਸ਼ਟੀਕਰਨ ਕਰਦੇ ਹੋਏ ਵੱਡੇ ਪੁਲਿਸ ਮੁਲਾਜਮਾਂ ਨੇ ਇਸ ਮਾਮਲੇ ਨੂੰ ਗੰਭੀਰ ਰੂਪ ਨਾਲ ਲਿਆ ਹੈ ਤੇ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕਰਨ ਲਈ ਯਤਨ ਕੀਤੇ ਜਾ ਰਹੇ ਹਨ |ਦਰਾਸਲ ਖੁਦਕੁਸ਼ੀ ਕਰਨ ਵਾਲੇ ਪੁਲਿਸ ਮੁਲਾਜਮ ਦੇ ਨਾਲ ਹੋਰ 2 ਪਲਿਸ ਮੁਲਾਜਮ ਰਲੇ ਹੋਏ ਸਨ ਜਿਸ ਤੋਂ ਬਾਅਦ ਉਹਨਾਂ ਦੋਨਾਂ ਤੇ ਵੀ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ |
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਸਭ ਤੋਂ ਵਾਇਰਲ ਖਬਰਾਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …