ਤਾਜ਼ਾ ਵੱਡੀ ਖ਼ਬਰ: ਵੋਟ ਪਾਉਣ ਜਾ ਰਹੇ ਨੌਜਵਾਨ ਦਾ ਸ਼ਰੇਆਮ ਬੇਰਹਿਮੀ ਨਾਲ ਕੀਤਾ ਕਤਲ,ਦੇਖੋ ਹਮਲੇ ਦੀ ਲਾਇਵ ਵੀਡੀਓ…

ਜਿਵੇ ਕਿ ਅੱਜ ਅਸੀਂ ਜਾਣਦੇ ਹਾਂ ਕਿ ਲੋਕ ਸਭਾ ਹਲਕਾ ਦੇ ਲਈ ਦੇਸ਼ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾ ਵਿਖੇ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਆਪਣੇ ਘਰ ਤੋਂ ਵੋਟ ਪਾਉਣ ਜਾ ਰਿਹਾ ਸੀਕਿ ਉਸਦੇ ਘਰ ਦੇ ਬਾਹਰ ਹੀ ਪਿੰਡ ਦੇ ਕੁਝ ਨੌਜਵਾਨਾਂ ਨੇ ਦਾਤਰ ਨਾਲ ਧੌਣ ‘ਤੇ ਹਮਲਾ ਕਰਕੇ ਬੰਟੀ ਸਿੰਘ ਦਾ ਕਤਲ ਕਰ ਦਿੱਤਾ ਅਤੇ ਨਾਲ ਹੀ ਹਮਲਾ ਕਰਨ ਵਾਲੇ ਮੌਕੇ ਤੋਂ ਹੀ ਫਰਾਰ ਹੋ ਗਏ ਹਨ ।ਇਸ ਦੇ ਨਾਲ ਹੀ ਮੌਕੇ ‘ਤੇ ਪੁੱਜੀ ਸਥਾਨਕ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਬੰਟੀ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ, ਅਜੇ ਤਕ ਇਹ ਇੱਕ ਭੇਦ ਬਣਿਆ ਹੋਇਆ ਹੈ ਅਤੇ ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਜ਼ਾਦੀ ਦੇ 70 ਸਾਲਾਂ ਬਾਅਦ ਵੀ ਦੇਸ਼ ਵਾਸੀਆਂ ਹਾਲਾਤ ਬਹੁਤੇ ਵਧੀਆ ਨਹੀਂ। ਦੇਸ਼ ਅੱਜ ਵੀ ਅਨੇਕਾਂ ਸਮੱਸਿਆਵਾਂ ਜਿਵੇਂ ਭ੍ਰਿਸ਼ਟਾਚਾਰ, ਕਰਜ਼ੇ ਕਾਰਨ ਕਿਸਾਨ-ਮਜ਼ਦੂਰ ਖੁਦਕੁਸ਼ੀਆਂ, ਨਸ਼ੇ ਵਿੱਚ ਗਰਕਦੀ ਜਵਾਨੀ, ਕੈਂਸਰ ਵਰਗੀਆਂ ਬਿਮਾਰੀਆਂ, ਬੇਰੁਜ਼ਗਾਰੀ, ਪ੍ਰਦੂਸ਼ਣ ਅਤੇ ਸਮਾਜਿਕ ਹਿੰਸਾ ਨਾਲ ਜੂਝ ਰਿਹਾ ਹੈ।

ਇਹ ਘਟਨਾ ਉਦੋਂ ਹੋਈ ਜਦੋ ਉਹ ਵੋਟ ਪਾ ਕੇ ਵਾਪਸ ਆ ਰਿਹਾ ਸੀ ਅਤੇ ਇਹ ਪੁੱਛਣ ਤੇ ਕਿਸਨੂੰ ਵੋਟ ਪਾਈ ਹੈ ਤੇ ਉਸਦੇ ਨਾ ਦੱਸਣ ਤੇ ਕਤਲ ਕਰ ਦਿੱਤਾ ਗਿਆ ਇਹ ਬੇਹੱਦ ਸ਼ਰਮਨਾਕ ਘਟਨਾ ਹੈ ਲੀਡਰ ਜਿੱਥੇ ਅੱਡ ਅੱਡ ਪਾਰਟੀਆਂ ਵਿਚ ਹੋ ਕੇ ਵੀ ਇੱਕ ਹੁੰਦੇ ਹਨ ਉਥੇ ਸਾਡੇ ਲੋਕ ਇਹਨਾਂ ਦੇ ਲੜ ਪੈਂਦੇ ਹਨ ਲੋੜ ਹੈ ਆਪਣੀ ਇਸ ਸੋਚ ਤੋਂ ਉੱਪਰ ਹੋ ਕੇ ਸੋਚਣਾ ਪਵੇਗਾ

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.