ਤੇ ਜਦੋਂ Bhagwant Maan ਨੇ ਖੇਤਾਂ ਵਿੱਚ ਨਾੜ ਨੂੰ ਲੱਗੀ ਅੱਗ ਬੁਝਾਈ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਖੇਤਾਂ ਵਿੱਚ ਨਾੜ ਨੂੰ ਲੱਗੀ ਅੱਗ ਬੁਝਾਈ। ਮਾਨ ਵੱਲੋਂ ਅਜਿਹਾ ਕਰਦੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਲਹਿਰਾਗਾਗਾ ਦੇ ਅਨਦਾਣਾ ਪਿੰਡ ਦੇ ਖੇਤਾਂ ਵਿੱਚ ਬਣੇ ਘਰ ਵਿੱਚੋਂ ਦੋ ਬੱਚੇ ਅਤੇ ਉਨ੍ਹਾਂ ਦੀ ਮਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਇਹ ਵੀ ਲਿਖਿਆ ਕਿ ਪਿੰਡ ਵਾਸੀਆਂ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਅੱਗ ‘ਤੇ ਵੀ ਕਾਬੂ ਪਾ ਲਿਆ ਗਿਆ।
Image result for bhagwant mann
ਹਾਲਾਂਕਿ, ਤੇਜ਼ ਹਵਾਵਾਂ ਵਗ ਰਹੀਆਂ ਸਨ ਤੇ ਅੱਗ ਤੇਜ਼ੀ ਨਾਲ ਫੈਲ ਰਹੀ ਸੀ, ਪਰ ਸਮਾਂ ਰਹਿੰਦੇ ਅੱਗ ਬੁਝਾ ਲਈ ਗਈ।Image result for kanak farm with fire
ਮਾਨ ਦੀ ਇਸ ਵੀਡੀਓ ਨੂੰ ਇੱਕ ਘੰਟੇ ਦੇ ਅੰਦਰ-ਅੰਦਰ ਤਕਰੀਬਨ 6,200 ਲੋਕਾਂ ਨੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਹਜ਼ਾਰ ਤੋਂ ਵੱਧ ਲੋਕਾਂ ਨੇ ਇਸ ‘ਤੇ ਟਿੱਪਣੀਆਂ ਕੀਤੀਆਂ ਹਨ ਅਤੇ ਇਸ ਵੀਡੀਓ ਨੂੰ ਤਕਰੀਬਨ 2,000 ਵਾਰ ਸ਼ੇਅਰ ਕੀਤਾ ਜਾ ਚੁੱਕਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.