ਦੇਖੋ ਜਿੱਤਣ ਤੋਂ ਬਾਅਦ ਭਗਵੰਤ ਮਾਨ ਨੇ ਲਾਵਈ ਹੋ ਕੇ ਕੇ ਕੀ-ਕੀ ਕਿਹਾ,ਦੇਖੋ ਲਾਈਵ ਵੀਡੀਓ ਤੇ ਸ਼ੇਅਰ ਕਰੋ

ਅੱਜ ਲੋਕ ਸਭਾ ਚੋਣਾਂ 2019 ਦੇ ਨਤੀਜੇ ਸਾਹਮਣੇ ਆ ਗਏ ਹਨ। ਇਸ ‘ਚ ਬੀਜੇਪੀ ਨੇ ਬਹੁਮਤ ਤੋਂ ਜ਼ਿਆਦਾ ਸੀਟਾਂ ਹਾਸਲ ਕੀਤੀਆਂ ਹਨ।ਇਸੇ ਦੌਰਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੰਗਰੂਰ ਸੀਟ ਤੋਂ ਉਮੀਦਵਾਰ ਭਗਵੰਤ ਮਾਨ ਨੇ ਚੰਗੀਆਂ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

ਇਸ ਤੋਂ ਬਾਅਦ ਮਾਨ ਨੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟਾਰਗੇਟ ਜਿੱਤ ਦਾ ਸੀ ਤੇ ਮੈਂ ਹੁਣ ਤੋਂ ਹੀ 2022 ਦੀ ਤਿਆਰੀ ਸ਼ੁਰੂ ਕਰ ਦਿਆਂਗਾ।ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, “ਲੋਕ ਕਹਿ ਰਹੇ ਸੀ ਕਿ ਐਮਪੀ ਰਿਪੀਟ ਕਰਨਾ ਹੈ।

ਲੋਕਾਂ ਨੇ ਮੈਨੂੰ ਜਿੱਤਵਾਇਆ ਹੈ ਤੇ ਮੈਂ ਹੁਣ ਇੱਕ ਵਾਰ ਫੇਰ ਕੰਮ ਕਰਨਾ ਹੈ।ਉਨ੍ਹਾਂ ਕਿਹਾ ਕਿ ਜਸਬੀਰ ਜੱਸੀ, ਸੁਖਪਾਲ ਖਹਿਰਾ ਜਿਹੇ ਲੋਕ ਜੋ ਮੇਰੇ ਖਿਲਾਫ ਬੋਲਦੇ ਸੀ, ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋਈ ਹੈ।ਸਿਮਰਜੀਤ ਬੈਂਸ ਚੋਣ ਹਾਰ ਗਏ ਹਨ, ਮੈਂ ਇਨ੍ਹਾਂ ਨੂੰ ਕਹਿੰਦਾ ਹਾਂ ਕਿ ਮੇਰੀ ਆਲੋਚਨਾ ਨਾ ਕਰੋ ਤੇ ਮੈਨੂੰ ਕੰਮ ਕਰਨ ਦਿਓ।”

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਸਭ ਤੋਂ ਵਾਇਰਲ ਖਬਰਾਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.