ਆਏ ਦਿਨ ਸ਼ੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਤੇ ਸ਼ੋਸ਼ਲ ਮੀਡੀਆ ਨੇ ਹੁਣ ਤੱਕ ਲੱਖਾਂ ਲੋਕਾਂ ਨੂੰ ਸਟਾਰ ਬਣਾ ਦਿੱਤਾ ਤੇ ਅੱਜ ਅਜਿਹੀ ਹੀ ਇੱਕ ਭਗਵੰਤ ਮਾਨ ਦੀ ਵੀਡੀਓ ਵਾਇਰਲ ਹੋ ਰਹੀ ਹੈ
ਜਿਸ ਵਿਚ ਉਹ ਆਪਣੇ ਵਿਰੋਧੀ ਧਿਰਾਂ ਨੂੰ ਮਚਾਉਣ ਦੇ ਲਈ ਸ਼ਰੇਆਮ ਮਸ਼ਹੂਰ ਗਾਇਕ ਆਰ.ਨੇਤ ਦਾ ਗਾਣਾ ਗਾ ਰਿਹਾ ਹੈ ਤੇ ਭਗਵੰਤ ਮਾਨ ਦੱਬਦਾ ਕਿੱਥੇ ਆ ਗਾਣਾ ਗਾ ਕੇ ਸ਼ਰੇਆਮ ਵਿਰੋਧੀ ਧਿਰਾਂ ਦੇ ਕਾਲਜੇ ਅੱਗ ਲਾ ਰਿਹਾ ਹੈ ਤੇ ਭਗਵੰਤ ਮਾਨ ਦੀ ਇਹ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ,ਤੇ
ਭਗਵੰਤ ਮਾਨ ਡੀਜੇ ਤੇ ਚੜ੍ਹ ਕੇ ਆਪਣੇ ਵੋਟਰਾਂ ਨਾਲ ਗਾਣਾ ਗਾ ਰਿਹਾ ਉਹਨਾਂ ਨੂੰ ਹੌਂਸਲਾ ਦਿੰਦਾ ਹੋਇਆ ਨਜਰ ਆ ਰਿਹਾ ਹੈ ਤੇ ਭਗਵੰਤ ਮਾਨ ਤੇ ਦੱਬਦਾ ਕਿੱਥੇ ਆ ਗਾਣਾ ਪੂਰੀ ਤਰਾਂ ਨਾਲ ਲਾਗੂ ਹੋ ਰਿਹਾ ਹੈ ਕਿਉਂਕਿ ਉਹ ਆਪਣੇ ਸਿਆਸੀ ਜੀਵਨ ਦੇ ਵਿਚ ਬਹੁਤ ਹੀ ਜਿਆਦਾ ਸੰਘਰਸ਼ ਕਰ ਰਿਹਾ ਹੈ,ਤੁਸੀਂ ਵੀ ਭਗਵੰਤ ਮਾਨ ਦੀ ਇਹ ਵੀਡੀਓ ਜਰੂਰ ਦੇਖੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ |
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ Rehmat TV ਜਰੂਰ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚੇ ਸਕੇ |
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …