ਦੇਖੋ Manpreet Badal ਦੀ ਪਤਨੀ ਪਿੰਡ ਵਾਲਿਆਂਂ ਨੂੰ ਕੀ ਕੁੱਝ ਸੁਣਾ ਗਈ ..

ਲੋਕ ਸਭਾ ਚੋਣਾਂ ਦੇ ਮਾਹੌਲ ਵਿੱਚ ਇਸ ਵਾਰ ਜਨਤਾ ਦਾ ਪਾਰਾ ਵੀ 7ਵੇਂ ਅਸਮਾਨੀਂ ਹੈ। ਪੰਜਾਬ ਦੀ ਜਨਤਾ ਸੱਤਾਧਿਰ ਕਾਂਗਰਸ ਜਾਂ ਫਿਰ ਪਿਛਲੇ 10 ਸਾਲ ਰਾਜ ਕਰਕੇ ਗਏ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਨੂੰ ਹੀ ਨਹੀਂ ਘੇਰ ਰਹੀ ਸਗੋਂ ਵੱਡੇ-ਵੱਡੇ ਦਾਅਵੇ ਕਰਕੇ ਮੈਦਾਨ ਵਿੱਚ ਆਈਆਂ ਨਵੀਆਂ ਪਾਰਟੀਆਂ ਤੋਂ ਵੀ ਜਵਾਬ ਮੰਗ ਰਹੀ ਹੈ।

ਬੇਸ਼ੱਕ ਸਿਆਸੀ ਲੀਡਰ ਸਵਾਲ ਕਰਨ ਵਾਲੇ ਹਰ ਬੰਦੇ ਨੂੰ ਵਿਰੋਧੀਆਂ ਦੇ ਏਜੰਟ ਦੱਸ ਰਹੇ ਹਨ ਪਰ ਪੰਜਾਬ ਵਿੱਚ ਸ਼ੁਰੂ ਹੋਇਆ ਇਹ ਨਵਾਂ ਦੌਰ ਪਾਰਟੀਆਂ ਬਹੁਤ ਕੁਝ ਸੋਚਣ ਲਈ ਮਜਬੂਰ ਕਰ ਰਿਹਾ ਹੈ।
Related image
ਦਿਲਚਸਪ ਗੱਲ ਹੈ ਕਿ ਸਵਾਲ ਪੁੱਛਣ ਵਾਲੇ ਪਿੰਡਾਂ ਦੇ ਆਮ ਲੋਕ ਹਨ। ਉਹ ਉਮੀਦਵਾਰਾਂ ਵੱਲ਼ੋਂ ਕੀਤੇ ਵਾਅਦਿਆਂ ਤੇ ਕੰਮਾਂ ਦਾ ਹਿਸਾਬ ਮੰਗਦੇ ਹਨ। ਰਵਾਇਤੀ ਪਾਰਟੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਤੇ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ‘ਤੇ ਜਨਤਾ ਸਵਾਲ ਉਠਾ ਰਹੀ ਹੈ। ਇਨ੍ਹਾਂ ਪਾਰਟੀਆਂ ਦੇ ਪ੍ਰਧਾਨਾਂ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਵੀ ਜਨਤਾ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Related posts

Leave a Comment