ਪ੍ਰਚਾਰ Sukhbir ਤੇ Harsimrat ਦਾ,ਗੱਡੀਆਂ ਤੇ ਤੇਲ ਦਿੱਲੀ ਗੁਰਦਵਾਰਾ ਕਮੇਟੀ ਦਾ !!

ਪੰਜਾਬ ਵਿਚ ਵੋਟਾਂ ਦੀਆਂ ਸਰਗਰਮੀਆਂ ਆਪਣੀ ਪੂਰੀ ਗਰਮੀ ਵਿਚ ਹਨ। ਜਿਥੇ ਸਿਆਸੀ ਲੀਡਰ ਇੱਕ ਦੂਜੇ ਤੇ ਸਿਆਸੀ ਨਿਸ਼ਾਨੇ ਲਾ ਕੇ ਲੋਕਾਂ ਨੂੰ ਭਰਮਾਉਣ ਲਈ ਸਿਆਸੀ ਬਿਆਨ ਦਿੰਦੇ ਹਨ

ਓਥੇ ਹੀ ਦਰਬਾਰ ਏ ਖਾਲਸਾ ਜਥੇਬੰਦੀ ਵਲੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਬਾਦਲ ਬਾਰੇ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਜਥੇਬੰਦੀ ਦੇ ਸੇਵਾਦਾਰ ਤੇ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਸੁਖਬੀਰ ਬਾਦਲ
Image result for sukhbir badal
ਅਤੇ ਬੀਬਾ ਹਰਸਿਮਰਤ ਬਾਦਲ ਪ੍ਰਚਾਰ ਆਪਣੀ ਸਿਆਸੀ ਪਾਰਟੀ ਦਾ ਕਰ ਰਹੇ ਹਨ ਤੇ ਪ੍ਰਚਾਰ ਲਈ ਗੱਡੀਆਂ ਦਿੱਲੀ ਗੁਰਦਵਾਰਾ ਕਮੇਟੀ ਦੀਆਂ ਵਰਤੀਆਂ ਜਾ ਰਹੀਆਂ ਹਨ। ਇਸ ਬਾਰੇ ਉਹਨਾਂ ਨੇ ਸਬੂਤ ਦਿਖਾਂਉਂਦੇ ਹੋਏ ਪੱਤਰਕਾਰਾਂ ਸ੍ਹਾਮਣੇ ਖੁਲਾਸਾ ਕੀਤਾ।
Image result for harsimrat badal
ਮਾਝੀ ਨੇ ਇਸ ਬਾਰੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਰਾਮ ਰਹੀਮ ਦੇ ਚੇਲੇ ਹਨ ਜਿਸ ਦੇ ਉਹਨਾਂ ਕੋਲ ਸਬੂਤ ਵੀ ਮੌਜੂਦ ਹਨ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.