ਬੇਰਰਹਿਮੀ ਨਾਲ ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਕੀਤਾ ਗਿਆ ਕਤਲ ਤੇ ਪੂਰਾ ਸੱਚ ਜਾਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼,ਦੇਖੋ ਪੂਰੀ ਖ਼ਬਰ

ਪੰਜਾਬ ਦੇ ਵਿਚ ਰੋਜ਼ਾਨਾਂ ਹੀ ਭਿਆਨਕ ਤੋਂ ਭਿਆਨਕ ਵਾਰਦਾਤਾਂ ਦੇਖਣ ਨੂੰ ਸਾਹਮਣੇ ਆਉਂਦੀਆਂ ਹਨ ਜਿੰਨਾਂ ਵਿਚੋਂ ਕੁੱਝ ਵਾਰਦਾਤਾਂ ਨੂੰ ਦੇਖ ਕੇ ਰੌਗਟੇ ਹੀ ਖੜ੍ਹੇ ਹੋ ਜਾਂਦੇ ਹਨ ਤੇ ਅੱਜ ਇੱਕ ਅਜਿਹੀ ਵਾਰਦਾਤ ਤਰਨਤਾਰਨ ਦੇ ਪਿੰਡ ਢੋਟੀਆਂ ਦੇ ਵਿਚ ਘਟੀ ਹੈ ਜਿਸਨੂੰ ਦੇਖ ਕੇ ਤੁਹਾਡੇ ਵੀ ਲੂਂ ਕੰਡੇ ਖੜ੍ਹੇ ਹੋ ਜਾਣਗੇ |

ਤਰਨਤਾਰਨ ਦੇ ਪਿੰਡ ਢੋਟੀਆਂ ਵਿਚ ਇਕੋ ਪਰਿਵਾਰ ਦੇ 3 ਜੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਇਕ 16 ਸਾਲਾ ਕੁੜੀ ਸ਼ਾਮਲ ਹੈ ਅਤੇ ਇਕ 7 ਸਾਲਾ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਸਭ ਤੋਂ ਵਾਇਰਲ ਖਬਰਾਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.