ਕੇਂਦਰੀ ਮੰਤਰੀ ਮੰਡਲ ਦੀ ਸ਼ੁੱਕਰਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਬੈਠਕ ਹੋਈ, ਜਿਸ ‘ਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਸਰਕਾਰੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਕੈਬਨਿਟ ਦੀ ਇਹ ਬੈਠਕ ਲੋਕ ਸਭਾ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਹੋਣ ਤੋਂ ਇਕ ਦਿਨ ਬਾਅਦ ਹੋਈ।
ਇਸ ਚੋਣ ‘ਚ ਭਾਰਤੀ ਜਨਤਾ ਪਾਰਟੀ ‘ਭਾਜਪਾ’ ਨੀਤ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਜ਼ਬਰਦਸਤ ਜਿੱਤ ਹਾਸਲ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ‘ਚ ਕੈਬਨਿਟ ਦੀ ਸ਼ਿਫਾਰਿਸ਼ ਮਿਲਣ ਤੋਂ ਬਾਅਦ ਰਾਸ਼ਟਰਪਤੀ
ਰਾਮਨਾਥ ਕੋਵਿੰਗ ਮੌਜੂਦਾ ਲੋਕ ਸਭਾ ਭੰਗ ਕਰਨ ਦੀ ਸ਼ਿਫਾਰਿਸ਼ ਕਰਨਗੇ। 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖਤਮ ਹੋ ਰਿਹਾ ਹੈ।ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਸਭ ਤੋਂ ਵਾਇਰਲ ਖਬਰਾਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ
ਤਾਂ ਅੱਜ ਤੋਂ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …