ਵੋਟਾਂ ਤੋਂ 1 ਦਿਨ ਪਹਿਲਾਂ ਧਿਆਨ ਸਿੰਘ ਮੰਡ ਨੇ ਪਾ ਦਿੱਤਾ ਅਕਾਲੀਆਂ ਨੂੰ ਵਖਤ

ਸਾਲ 2015 ਵਿੱਚ ਵਾਪਰੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਵੱਖ-ਵੱਖ ਸਿੱਖ ਪੰਥਕ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ।ਇਹ ਰੋਸ ਮਾਰਚ ਫ਼ਾਜ਼ਿਲਕਾ ਤੋਂ ਲੰਬੀ ਵੱਲ ਕਾਲੀਆਂ ਝੰਡੀਆਂ ਲਾ ਰੋਸ ਮਾਰਚ ਸ਼ੁਰੂ ਕੀਤਾ ਗਿਆ.. ਇਹ ਮਾਰਚ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਲੰਬੀ ਨੂੰ ਰਵਾਨਾ ਹੋ ਗਿਆ।
ਇਸ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਹੈ, ਜਿਸ ਦਾ ਦੋਸ਼ੀ ਬਾਦਲ ਪਰਿਵਾਰ ਹੈ।Image result for granth sahibਉਨ੍ਹਾਂ ਨੇ ਕਿਹਾ ਕਿ ਸੰਗਤ ਵਲੋਂ ਇਹ ਪੰਜਾਬ ਦਾ ਚੌਥਾ ਰੋਸ ਮਾਰਚ ਹੈ, ਜਿਸ ਰਾਹੀਂ ਲੋਕਾਂ ਨੂੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਵੋਟਾਂ ਨਾ ਪਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਵਿੱਚ ਵੀ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆImage result for granth sahib ਤੇ ਹੁਣ 19 ਮਈ ਨੂੰ ਸੰਗਤ ਆਪਣਾ ਫੈਸਲਾ ਕਰ ਦੇਵੇਗੀ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.