ਹਰਸਿਮਰਤ ਕੌਰ ਬਾਦਲ ਨੇ ਜਿੱਤਣ ਤੋਂ ਬਾਅਦ ਨੱਚ-ਨੱਚ ਕੇ ਪੱਟੀ ਧਰਤੀ,ਦੇਖੋ ਲਾਈਵ ਵੀਡੀਓ ਤੇ ਦੱਬ ਕੇ ਸ਼ੇਅਰ ਕਰੋ

ਰਾਜੇ ਨੂੰ ਹਰਾਉਣ ਤੋਂ ਬਾਅਦ Harsimrat Badal ਨੇ ਗਿੱਧੇ ‘ਚ ਪਾਈ ਧਮਾਲ-ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋਬਠਿੰਡਾ: ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਪਸ਼ਟ ਹੋ ਗਈ ਹੈ, ਪੰਜਾਬ ਚ ਕਾਂਗਰਸ ਨੇ 8 ਸੀਟਾਂ ਤੇ ਜਿੱਤ ਦਰਦ ਕੀਤੀ ਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਦੀ ਲਾਜ ਰੱਖੀ।

ਸ਼੍ਰੋਮਣੀ ਅਕਾਲੀ ਦਲ ਦਾ ਵੀ ਪੰਜਾਬ ‘ਚ ਪ੍ਰਦਰਸ਼ਨ ਕੁਝ ਬਿਹਤਰ ਨਹੀਂ ਰਿਹਾ, ਪਾਰਟੀ ਹਾਰ ਗਈ ਪਰ ਬਾਦਲ ਪਰਿਵਾਰ ਦੀ ਜਿੱਤ ਹੋਈ।ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੋਂ ਵੱਡੇ ਫਰਕ ਨਾਲ ਜਿੱਤੇ ਪਰ ਬਠਿੰਡਾ ਤੋਂ ਹਰਸਿਮਰਤ ਬਾਦਲ ਰਾਜਾ ਵੜਿੰਗ ਤੋਂ ਬਹੁਤ ਘੱਟ ਫਰਕ ਨਾਲ ਜੇਤੂ ਰਹੀ।

ਹਰਸਿਮਰਤ ਨੂੰ ਔਖਿਆਈ ਨਾਲ ਮਿਲੀ ਜਿੱਤ ਦੀ ਖੁਸ਼ੀ ਇੰਨੀ ਕਿ ਉਨ੍ਹਾਂ ਨੇ ਗਿੱਧੇ ਦੇ ਪਿੜ ‘ਚ ਆ ਕੇ ਖੂਬ ਰੰਗ ਬੰਨ੍ਹਿਆ |ਨਤੀਜਿਆਂ ਤੋਂ ਬਾਅਦ ਹਰਸਿਮਰਤ ਬਾਦਲ ਨੇ ਗਿੱਧੇ ਰਾਹੀਂ ਆਪਣੀ ਜਿੱਤ ਦਾ ਖ਼ੂਬ ਜਸ਼ਨ ਮਨਾਇਆ। ਉੱਥੇ ਹੀ ਬਾਦਲਾਂ ਦੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਸੀ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਸਭ ਤੋਂ ਵਾਇਰਲ ਖਬਰਾਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.