ਲੋਕ ਸਭਾ ਚੋਣਾਂ ਤੋਂ ਬਾਅਦ ਜਿੱਥੇ ਵੱਖ ਵੱਖ ਮੀਡੀਆ ਦੀਆਂਂ ਐਗਜਿਟ ਪੋਲ ਮੋਦੀ ਨੂੰ ਜਿਤਾ ਰਹੀਆਂ ਹਨ .. ੳਥੇ ਹੀ ਪੰਜਾਬ ਡੈਮੋਕਰੇਟਿਕ ਅਲਾਇੰਸ ਦੇ ਊਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਐਗਜਿਟ ਪੋਲ ਦੇ ਦਾਅਵੇ ਨੂੰ ਖਾਰਿਜ ਕੀਤਾ ਹੈ .. ਬੈਂਸ ਨੇ ਕਿਹਾ ਕਿ ਹਰ ਚੈਨਲ ਆਪਣੇ ਫਾਇਦੇ ਅਤੇ ਟੀ.ਆਰ.ਪੀ ਲਈ ਆਪਣੇ ਹਿਸਾਬ ਨਾਲ ਐਗਜਿਟ ਪੋਲ ਦਿਖਾ ਰਿਹਾ ਹੈ ..ਬੈਂਸ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਆਪਣੇ ਭਵਿੱਖ ਦੇ ਏਜੰਡੇ ਬਾਰੇ ਵੀ ਦੱਸਿਆ ਹੈ ..
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਚਕਾਰ ਜੋ ਵਿਵਾਦ ਚੱਲ ਰਿਹਾ ਹੈ ਉਸ ਤੇ ਬੋਲਦਿਆਂਂ ਬੈਂਸ ਨੇ ਕਿਹਾ ਕਿ ਕੈਪਟਨ ਸਾਬ ਨੂੰ ਅਸਤੀਫਾ ਦੇ ਦੇਣਾ ਚਾਹਿਦਾ ਹੈ ਅਤੇ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਨਾਓਣਾ ਚਾਹਿਦਾ ਹੈ ..
ਵਿਰੋਧੀਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਜਿੱਤ ਕੇ ਭਾਜਪਾ ਵਿੱਚ ਸ਼ਾਮਿਲ ਹੋ ਜਾਣਗੇ.. ਇਸ ਗੱਲ ਦਾ ਵੀ ਬੈਂਸ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ ..
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …