Jaspal ਕਤਲ ਕਾਂਡ ਦੇ 3 ਮੁੱਖ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਤੇ ਹੁਣ ਖੁੱਲ੍ਹਣਗੇ ਜਸਪਾਲ ਦੇ ਅਸਲ ਰਾਜ

ਫਰੀਦਕੋਟ ਚ’ ਨੌਜਵਾਨ ਦੀ ਹਿਰਾਸਤ ਚ’ ਹੋਈ ਮੌਤ ਤੋਂ 10 ਦਿਨ ਬਾਅਦ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ ਤੇ ਹਾਲੇ ਵੀ ਪੁਲਿਸ ਵੱਲੋਂ ਕੁੱਝ ਲਕੋਈਆਂ ਜਾ ਰਹੀਆਂ ਹਨ ਤੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਚਲਦੇ ਪੁਲਿਸ ਨੇ ਅੱਜ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਹਰ ਰੋਜ ਮਾਮਲੇ ਦੇ ਵਿਚ ਹੈਰਾਨ ਕਰ ਦੇਣ ਵਾਲੇ ਵੱਡੇ ਖੁਲਾਸੇ ਹੋ ਰਹੇ ਹਨ |faridkot aap leaders joins protest against youth death in police custody ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੱਤਰਕਾਰਾਂ ਦੇ ਵੱਲੋਂ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਮੁਲਜਮ ਦੀ ਪਤਨੀ ਤੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ |ਪੁਲਿਸ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਮੁੱਖ ਦੋਸ਼ੀ ਦੀ ਲਾਸਟ ਲੋਕੇਸ਼ਨ ਨਾਂਦੇੜ ਸਾਹਿਬ ਦੀ ਆਈ ਸੀ ਜਿਸ ਤੋਂ ਬਾਅਦ ਪੁਲਿਸ ਦੀਆਂ 6 ਟੀਮਾਂ ਨਹਿਰਾਂ ਦੇ ਕਿਨਾਰੇ ਲਗਾ ਦਿੱਤੀਆਂ ਗਈਆਂ ਹਨ ਤੇ ਜਲਦੀ ਹੀ ਪੁਲਿਸ ਵੱਲੋਂ ਲਾਸ਼ ਨੂੰ ਲੱਭ ਕੇ ਪਰਿਵਾਰ ਦੇ ਹਵਾਲੇ ਕਰਨ ਦੀ ਗੱਲ ਕਹੀ ਜਾ ਰਹੀ ਹੈ,ਤੇ ਲੋਕਾਂ ਵੱਲੋਂ ਦਿਨੋਂ-ਦਿਨ ਇਸ ਮਾਮਲੇ ਨੂੰ ਲੈ ਕੇ ਰੋਸ ਵੱਧ ਰਿਹਾ ਹੈ ਤੇ ਪੰਜਾਬ ਪੁਲਿਸ ਤੇ ਮਿਲੀ ਭੁਗਤ ਦੇ ਵੱਡੇ ਇਲਜਾਮ ਲਗਾਏ ਜਾ ਰਹੇ ਹਨ ਤੇ ਲੋਕਾਂ ਵੱਲੋਂ ਫਰੀਦਕੋਟ ਵਿਚ ਧਰਨੇ ਅਜੇ ਵੀ ਜਾਰੀ ਹਨ ਤੇ ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਨੌਜਵਾਨ ਦੀ ਲਾਸ਼ ਲੱਭ ਕੇ ਉਸਦੇ ਪਰਿਵਾਰ ਵਾਲਿਆਂ ਨੂੰ ਦੇ ਦੇਵੇਗੀ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ  Surkhab Tv ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.