Navjot Sudhu ਨੇ ਸਬੂਤਾਂ ਸਮੇਤ ਮੋਦੀ ਕੀਤਾ ਬੇਨਕਾਬ !!

ਭ੍ਰਿਸ਼ਟਾਚਾਰ (ਦਾਰਸ਼ਨਕ ਪ੍ਰਵਚਨ ਅਨੁਸਾਰ) ਆਤਮਕ ਜਾਂ ਨੈਤਿਕ ਅਸ਼ੁੱਧਤਾ ਜਾਂ ਆਦਰਸ਼ ਆਚਰਣ ਤੋਂ ਵਿੱਚਲਨ ਨੂੰ ਕਹਿੰਦੇ ਹਨ। ਭ੍ਰਿਸ਼ਟਾਚਾਰ, ਵਿਵਹਾਰ ਅਤੇ ਸੱਭਿਆਚਾਰ ਦੇ ਅਨੇਕ ਖੇਤਰਾਂ ਤੱਕ ਫੈਲਿਆ
ਇੱਕ ਵਰਤਾਰਾ ਹੈ। ਕੋਈ ਅਫਸਰ ਜਾਂ ਹੋਰ ਸਰਕਾਰੀ ਕਰਮਚਾਰੀ ਜਦੋਂ ਆਪਣੇ ਵਿਅਕਤੀਗਤ ਲਾਭ ਲਈ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਉਹ ਸਰਕਾਰੀ, ਜਾਂ ਰਾਜਨੀਤਕ,ਭ੍ਰਿਸ਼ਟਾਚਾਰ ਹੁੰਦਾ ਹੈ।
Image result for modi
ਆਮ ਅਰਥਾਂ ਵਿੱਚ ਜਨਤਕ ਜੀਵਨ ਵਿੱਚ ਪ੍ਰਵਾਨਿਤ ਮੁੱਲਾਂ ਦੇ ਉਲੰਘਣ ਨੂੰ ਭ੍ਰਿਸ਼ਟ ਆਚਾਰ ਸਮਝਿਆ ਜਾਂਦਾ ਹੈ। ਮੁੱਖ ਤੌਰ ਤੇ ਇਸਨੂੰ ਆਰਥਕ ਅਪਰਾਧਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.