Orbit Bus ਦਾ Driver ਬਾਦਲ ਪਰਿਵਾਰ ਅਤੇ ਬੱਸ ਦੀ ਚੜ੍ਹਦੀ ਕਲਾਹ ਲਈ ਟੂਣਾ ਕਰਦਾ ਹੋਇਆ !

ਲੁਧਿਆਣਾ ਬੱਸ ਸਟੈਂਡ ਵਿੱਚ ਓਰਬਿਟ ਬੱਸ (ਮਾਲਕੀ ਬਾਦਲ ਪਰਿਵਾਰ) ਦਾ ਡਰਾਈਵਰ ਮਾੜੇ ਦਿਨਾਂ ਦੇ ਦੌਰ ਵਿੱਚੋਂ ਨਿਕਲਣ ਲਈ ਆਪਣੇ ਅਤੇ ਬੱਸ ਤੋ ਲਾਲ ਮਿਰਚ ਛੁਆ ਕੇ ਬੱਸ ਦੇ ਅੱਗੇ ਟੂਣੇ ਨੂੰ ਅਗਨੀ ਭੇਟ ਕਰਦਾ ਹੋਇਆਂ (ਵਾਇਰਲ ਵੀਡੀਓ)
ਜਾਦੂ-ਟੂਣਾ (ਜਾਂ ਜਾਦੂਗਰੀ) ਮੋਟੇ ਤੌਰ ਉੱਤੇ ਜਾਦੂਈ ਮੁਹਾਰਤਾਂ ਅਤੇ ਕਾਬਲੀਅਤਾਂ ਦੀ ਵਰਤੋਂ ਜਾਂ ਉਹਨਾਂ ਵਿੱਚ ਭਰੋਸਾ ਰੱਖਣ ਨੂੰ ਆਖਦੇ ਹਨ। ਜੋ ਕਿ ਇਕੱਲਿਆਂ, ਖ਼ਾਸ ਸਮਾਜੀ ਢਾਣੀਆਂ ਜਾਂ ਗੂੜ੍ਹ ਅਤੇ ਭੇਤ-ਭਰਿਆ ਗਿਆਨ ਰੱਖਣ ਵਾਲ਼ੇ ਇਨਸਾਨਾਂ ਵੱਲੋਂ ਕੀਤਾ ਜਾ ਸਕਦਾ ਹੈ। ਜਾਦੂ-ਟੂਣਾ ਇੱਕ ਗੁੰਝਲਦਾਰ ਧਾਰਨਾ ਹੈ ਜੋ ਸੱਭਿਆਚਾਰ, ਰਹਿਤਲ ਜਾਂ ਸਮਾਜ ਮੁਤਾਬਕ ਬਦਲਦੀ ਰਹਿੰਦੀ ਹੈ। ਜਿਸ ਕਰ ਕੇ ਇਹਦੀ ਕੋਈ ਇੱਕ-ਟੁੱਕ ਪਰਿਭਾਸ਼ਾ ਦੇਣੀ ਔਖੀ ਗੱਲ ਹੈImage result for ਟੂਣਾ ਅਤੇ ਇਸ ਇਸਤਲਾਹ ਦੀ ਵਰਤੋਂ ਅੱਡੋ-ਅੱਡ ਸੱਭਿਆਚਾਰਾਂ ਵਿੱਚ ਖ਼ਬਰਦਾਰੀ ਅਤੇ ਸਿਆਣਪ ਨਾਲ਼ ਕਰਨੀ ਚਾਹੀਦੀ ਹੈ। ਜਾਦੂ-ਟੂਣਾ ਕਈ ਵਾਰ ਧਰਮੀ, ਦੈਵੀ ਜਾਂ ਡਾਕਟਰੀ ਰੋਲ ਅਦਾ ਕਰਦਾ ਹੈImage result for ਟੂਣਾ ਅਤੇ ਆਮ ਤੌਰ ਉੱਤੇ ਉਹਨਾਂ ਸਮਾਜਾਂ ਜਾਂ ਢਾਣੀਆਂ ਵਿੱਚ ਮੌਜੂਦ ਹੁੰਦਾ ਹੈ ਜਿਹਨਾਂ ਦੇ ਸੱਭਿਆਚਾਰਕ ਢਾਂਚੇ ਵਿੱਚ ਦੁਨੀਆਂ ਦਾ ਜਾਦੂਈ ਖ਼ਿਆਲ ਸ਼ਾਮਲ ਹੋਵੇ।ਭਾਵੇਂ ਜਾਦੂ-ਟੂਣੇ ਦਾ ਵਾਸਤਾ ਮੰਤਰ, ਜਾਦੂ, ਵਹਿਮ-ਭਰਮ, ਕਾਲ਼ੇ ਇਲਮ, ਪ੍ਰੇਤ ਵਿੱਦਿਆ, ਕੁਦਰਤ-ਪੂਜਾ, ਆਤਮਵਾਦ ਵਰਗੀਆਂ ਕਈ ਵਾਰ ਰਲ਼ਦੀਆਂ-ਮਿਲਦੀਆਂ ਧਾਰਨਾਵਾਂ ਨਾਲ਼ ਹੋ ਸਕਦਾ ਹੈ ਪਰ ਇਹਨੂੰ ਸਮਾਜ ਵਿਗਿਆਨੀਆਂ ਅਤੇ ਮਨੁੱਖ ਵਿਗਿਆਨੀਆਂ ਵੱਲੋਂ ਬਾਕੀਆਂ ਤੋਂ ਅੱਡਰਾ ਵੇਖਿਆ ਜਾਂਦਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.