Punjab ਵਿੱਚ ਕਿਉਂ ਘੱਟ ਰਹੀ ਸਿੱਖਾਂ ਦੀ ਗਿਣਤੀ ?? ਇਹ ਹੈ ਕਾਰਨ

ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ ‘ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।”

ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ।
Image result for ਸਿੱਖ
ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ।Image result for ਸਿੱਖ ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ ‘ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.