Punjab ਹੋਇਆ ਸ਼ਰਮਸਾਰ | 4 ਸਾਲਾ ਬੱਚੀ ਨਾਲ ਬਲਾਤਕਾਰ

ਪੰਜਾਬ ਦੇ ਜਿਲਾ ਸੰਗਰੂਰ ਦੇ ਧੁਰੀ ਤੋਂ ਇੱਕ ਸਨਸਨੀਖੇਜ ਤੇ ਸ਼ਰਮਨਾਕ ਖਬਰ ਆਈ ਹੈ। ਇਥੋਂ ਦੇ ਇੱਕ ਨਿਜੀ ਸਕੂਲ ਦੇ ਇੱਕ ਬਸ ਕੰਡਕਟਰ ਵਲੋਂ 4 ਸਾਲਾ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਲੋਂ ਬੱਚੀ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ। ਇਸ ਖਬਰ ਦੇ ਪਤਾ ਲਗਦੇ ਹੀ ਸ਼ਹਿਰ ਵਿਚ ਮਾਹੌਲ ਤਣਾਅਪੂਰਨ ਹੋ ਚੁੱਕਾ ਹੈ। ਜਿਥੇ ਪ੍ਰਸ਼ਾਸ਼ਨ ਨੇ ਡਾਕਟਰਾਂ ਦੀ ਟੀਮ ਬਣਾਕੇ ਬੱਚੀ ਦਾ ਇਲਾਜ ਸ਼ੁਰੂ ਕਰਵਾ ਦਿੱਤਾ ਹੈ ਓਥੇ ਹੀ ਸਥਾਨਕ ਲੋਕਾਂ ਨੇ ਪੁਲਿਸ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗਿਰਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।Image result for rape
ਦੱਸ ਦਈਏ ਕਿ ਪੀੜਿਤ ਬੱਚੀ ਦੇ ਪਰਿਵਾਰ ਅਤੇ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਇਸ ਸਕੂਲ ਵਿਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸਤੋਂ ਪਹਿਲਾਂ ਵੀ 2-3 ਵਾਰੀ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਸਕੂਲ ਪ੍ਰਸ਼ਾਸ਼ਨ ਨੇ ਪਰਿਵਾਰ ਕੋਲ ਜਾ ਕੇ ਮਾਮਲਾ ਸ਼ਾਂਤ ਕਰਨ ਦੀ ਗੱਲ ਵੀ ਕੀਤੀ ਸੀ ਪਰ ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ ਉਹ ਚੁੱਪ ਨਹੀਂ ਬੈਠਣਗੇ ਤੇ ਧਰਨਾ ਵੀ ਜਾਰੀ ਰਹੇਗਾ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.