Raja warring ਜਿੱਤ ਗਿਆ ? ਪਰ ਕਿਵੇਂ ? ਕੀ ਖਹਿਰਾ ਅਕਾਲੀਆਂ ਨਾਲ ਰਲ ਗਏ ?

ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਰ ਤੋਂ ਬਾਅਦ ਅੱਜ ਮਾਨਸਾ ਵਿਖੇ ਲੋਕਾਂ ਦਾ ਧੰਨਵਾਦ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਮੇਰੇ ਮੁਕੱਦਰ ਹੀ ਹਾਰ ਗਏ ਪਰ ਮੈਨੂੰ ਲੋਕਾਂ ਨੇ ਨਹੀਂ ਹਰਾਇਆ, ਮੈਂ ਜਿੱਤਿਆ ਹਾਂ ..

ਰਾਜਾ ਵੜਿੰਗ ਨੇ ਕਿਹਾ ਕਿ ਬੇਸ਼ੱਕ ਚੋਣਾਂ ਬਾਦਲ ਪਰਿਵਾਰ ਜਿੱਤ ਗਿਆ ਹੈ ਪਰ ਮੈਨੂੰ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ ਤੇ ਮੈਂ ਓ੍ਹਨਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦਾ ਰਹਾਂਗਾ ..

ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਰ ਤੋਂ ਬਾਅਦ ਅੱਜ ਮਾਨਸਾ ਵਿਖੇ ਲੋਕਾਂ ਦਾ ਧੰਨਵਾਦ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਮੇਰੇ ਮੁਕੱਦਰ ਹੀ ਹਾਰ ਗਏ ਪਰ ਮੈਨੂੰ ਲੋਕਾਂ ਨੇ ਨਹੀਂ ਹਰਾਇਆ, ਮੈਂ ਜਿੱਤਿਆ ਹਾਂ ..ਰਾਜਾ ਵੜਿੰਗ ਨੇ ਕਿਹਾ ਕਿ ਬੇਸ਼ੱਕ ਚੋਣਾਂ ਬਾਦਲ ਪਰਿਵਾਰ ਜਿੱਤ ਗਿਆ ਹੈ ਪਰ ਮੈਨੂੰ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ ਤੇ ਮੈਂ ਓ੍ਹਨਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦਾ ਰਹਾਂਗਾ ..

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.