ਇਲਾਕੇ ਵਿਚ ਮੀਂਹ ਦਾ ਭਾਰੀ ਕਹਿਰ ਜਾਰੀ,ਹੁਣ ਤੱਕ ਹੋ ਚੁਕੀਆਂ 16 ਮੌਤਾਂ..!

ਉੱਤਰ ਪ੍ਰਦੇਸ਼ ਭਿਆਨਕ ਗਰਮੀ ਦੀ ਮਾਰ ਸਹਿ ਰਿਹਾ ਹੈ। ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ ਬਾਰਸ਼ ਨਾਲ ਰਾਹਤ ਮਿਲੀ ਪਰ ਹਨੇਰੀ, ਤੂਫਾਨ ਤੇ ਬਾਰਸ਼ ਨਾਲ ਤਬਾਹੀ ਵੀ ਆਈ। ਬਾਰਸ਼ ਤੇ ਤੂਫਾਨ ਨਾਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ 16 ਲੋਕਾਂ ਦੀ ਮੌਤ ਦੀ ਖ਼ਬਰ ਆਈ ਹੈ। ਜਦਕਿ ਇਸ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਜਾਰੀ ਹੈ।

ਪ੍ਰਸਾਸ਼ਨ ਨੇ ਸਰਕਾਰੀ ਨਿਯਮਾਂ ਮੁਤਾਬਕ ਮੁਆਵਜ਼ਾ ਦੇਣ ਦੀ ਗੱਲ ਵੀ ਕੀਤੀ ਹੈ। ਯੂਪੀ ਦੇ ਏਟਾ ‘ਚ ਹਨੇਰੀ ਤੂਫਾਨ ‘ਚ ਮਰਨ ਵਾਲਿਆਂ ‘ਚ ਇੱਕ ਬੱਚਾ ਵੀ ਸ਼ਾਮਲ ਹੈ। ਏਟਾ ‘ਚ ਪ੍ਰਸਾਸ਼ਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।

ਸੂਬੇ ਕੁਝ ਇਲਾਕਿਆਂ ‘ਚ ਬਾਰਸ਼ ਨਾਲ ਗੜ੍ਹੇਮਾਰੀ ਵੀ ਹੋਈ ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਫਸਲਾਂ ਨੂੰ ਨੁਕਸਾਨ ਵੀ ਹੋਇਆ ਹੈ। ਸੱਚੀਆਂ ਅਤੇ ਤਾਜ਼ਾ ਖਬਰਾਂ ਲਈ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਤਾਂ ਕਿ ਹਰ ਅਪਡੇਟ ਤੁਹਾਡੇ ਤੱਕ ਆਸਾਨੀ ਨਾਲ ਪਹੁੰਚ ਸਕੇ.

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.