ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਮੋਹਾਲੀ ਤੋਂ ਆ ਰਹੀ ਹੈ ਜਿੱਥੇ ਇੱਕ ਸ਼ਾਦੀਸ਼ੁਦਾ ਲੜਕੀ ਨੇ ਕਰੀਬ 11ਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਤੇ ਜਿਸ ਤੋਂ ਬਾਅਦ ਉਸਦੀ ਮੌਕੇ ਤੇ ਹੀ ਮੌਤ ਹੋ ਗਈ |ਦਰਾਸਲ ਖੁਦਕੁਸ਼ੀ ਕਰਨ ਵਾਲੀ ਲੜਕੀ ਦਾ ਨਾਮ ਹਰਸਿਮਰਤ ਕੌਰ ਬਰਾੜ ਹੈ ਤੇ ਉਹ ਸੈਕਟਰ 88 ਵਿਚ ਫਲੈਟ ਵਿਚ ਰਹਿੰਦੀ ਸੀ |
ਉਸਦੇ ਵਿਆਹ ਨੂੰ ਸਿਰਫ਼ 7 ਮਹੀਨੇ ਦਾ ਸਮਾਂ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਸਦੀ ਆਪਣੇ ਪਤੀ ਨਾਲ ਲੜਾਈ ਰਹਿੰਦੀ ਸੀ ਤੇ ਬੀਤੀ ਦੁਪਹਿਰ ਨੂੰ ਉਹਨਾਂ ਦੇ ਫਲੈਟ ਵਿਚੋਂ ਚੀਕ ਚਿਹਾੜੇ ਦੀਆਂ ਅਵਾਜਾਂ ਆਉਣ ਲੱਗੀਆਂ ਤੇ ਸਥਾਨਕ ਲੋਕਾਂ ਦੇ ਅਨੁਸਾਰ ਬੀਤੀ ਰਾਤ ਉਸਨੇ ਕਰੀਬ 11ਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ |
ਜਿਸ ਤੋਂ ਬਾਅਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰਸਿਮਰਤ ਜਿੰਮ ਟ੍ਰੇਨਰ ਦਾ ਕੰਮ ਕਰਦੀ ਸੀ ਜਿਸ ਕਰਕੇ ਉਸਦੀ ਆਪਣੇ ਪਤੀ ਨਾਲ ਅਣ-ਬਣ ਰਹਿੰਦੀ ਸੀ ਜਿਸ ਤੋਂ ਤੰਗ ਆ ਕੇ ਉਸਨੇ ਖੁਦਕੁਸ਼ੀ ਕਰ ਲਈ ਤੇ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਛੇਤੀ ਹੀ ਪੁਲਿਸ ਇਸ ਖੁਦਕੁਸ਼ੀ ਮਾਮਲੇ ਨੂੰ ਸੁਲਝਾ ਦੇਵੇਗੀ |
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਤਾਜੀਆਂ ਤੇ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਦੋਸਤਾਂ ਦੇ ਨਾਲ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Check Also
ਲਾਪਤਾ ਹੋਏ ਪਰਿਵਾਰ ਦੇ ਮਾਮਲੇ ਚ’ ਹੋਇਆ ਰੂਹ ਕੰਬਾ ਦੇਣ ਵਾਲਾ ਵੱਡਾ ਖੁਲਾਸਾ,ਇਸ ਸ਼ਖ਼ਸ ਨੇ ਕੀਤੇ ਹਨ ਕਤਲ
ਪਿਛਲੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖ਼ੁਰਦ ਵਿਖੇ ਇੱਕ ਪਰਿਵਾਰ ਦੀ ਗੁੰਮਸ਼ੁਦਗੀ ਦੇ ਮਾਮਲੇ …