ਦੇਖੋ ਨੌਜਵਾਨ ਨੇ ਘਰਦਿਆਂ ਸਾਹਮਣੇ ਹੀ ਟਰੇਨ ਅੱਗੇ ਮਾਰੀ ਛਾਲ ਤੇ ਨੌਜਵਾਨ ਦੇ ਹੋ ਗਏ ਟੁੱਕੜੇ-ਟੁੱਕੜੇ,ਦੇਖੋ ਪੂਰਾ CCTV ਵੀਡੀਓ

ਬੀਤੇ ਦਿਨੀਂ ਨਿਆਂ ਸ਼ਹਿਰ ਬਡਾਲਾ ਨਜ਼ਦੀਕ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਨੇ ਟਰੇਨ ਹੇਠ ਆ ਕੇ ਖੁਦਕੁਸ਼ੀ ਕਰ ਲਈ।ਇਸ ਸਬੰਧੀ ਰੇਲਵੇ ਪੁਲਿਸ ਦੇ ਅਧਿਕਾਰੀ ਹਰਿੰਦਰ ਸਿੰਘ ਅਨੁਸਾਰ ਬੀਤੇ ਦਿਨੀਂ ਨਿਆਂ ਸ਼ਹਿਰ ਬਡਾਲਾ ਦੇ ਵਸਨੀਕ ਦਰਸ਼ਨ (19) ਨੇ ਨੰਦੇੜ ਜਾ ਰਹੀ ਸੱਚਖੰਡ ਐਕਸਪ੍ਰੈੱਸ ਅੱਗੇ ਆ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਮੁਤਾਬਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆਰੇਲਵੇ ਪੁਲਸ ਵਲੋਂ ਪਿਤਾ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਜਾਂਚ ਕਰ ਰਹੀ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਤਾਜੀਆਂ ਤੇ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ  ਪੇਜ Rehmat TV  ਲਾਇਕ ਕਰੋ ਤੇ ਵੱਧ ਤੋਂ ਵੱਧ ਦੋਸਤਾਂ ਦੇ ਨਾਲ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਲਾਪਤਾ ਹੋਏ ਪਰਿਵਾਰ ਦੇ ਮਾਮਲੇ ਚ’ ਹੋਇਆ ਰੂਹ ਕੰਬਾ ਦੇਣ ਵਾਲਾ ਵੱਡਾ ਖੁਲਾਸਾ,ਇਸ ਸ਼ਖ਼ਸ ਨੇ ਕੀਤੇ ਹਨ ਕਤਲ

ਪਿਛਲੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖ਼ੁਰਦ ਵਿਖੇ ਇੱਕ ਪਰਿਵਾਰ ਦੀ ਗੁੰਮਸ਼ੁਦਗੀ ਦੇ ਮਾਮਲੇ …

Leave a Reply

Your email address will not be published.