ਧੀ ਦੇ ਜਨਮਦਿਨ ਵਾਲੇ ਦਿਨ ਮਾਂ ਨੇ ਲਿਆ ਫਾਹਾ ਤੇ ਕਾਰਨ ਜਾਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼..!

ਇਕ ਪਾਸੇ ਜਿੱਥੇ ਪੰਜਾਬ ਦਾ ਅੰਨਦਾਤਾ ਕਰਜ਼ੇ ਦੀ ਬਲੀ ਚੜ੍ਹ ਰਿਹਾ ਹੈ ਤੇ ਦੂਜੇ ਪਾਸੇ ਦਾਜ ਦੇ ਲੋਬੀਆਂ ਤੋਂ ਤੰਗ ਆ ਕੇ ਮੁਟਿਆਰਾਂ ਦਾਜ ਦੀ ਬਲੀ ਚੜ੍ਹ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ ‘ਚ ਦੇਖਣ ਨੂੰ ਮਿਲਿਆ, ਜਿੱਥੇ ਇਕ ਵਿਆਹੁਤਾ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਪ੍ਰਭਜੋਤ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ, ਜਿਸ ਦੀ 1 ਸਾਲ ਦੀ ਧੀ ਹੈ ਅਤੇ ਅੱਜ ਉਸ ਦਾ ਜਨਮ ਦਿਨ ਸੀ।ਜਾਣਕਾਰੀ ਮੁਤਾਬਕ ਪ੍ਰਭਜੋਤ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ, ਇਸ ਤੋਂ ਪਰੇਸ਼ਾਨ ਹੋ ਕੇ ਪ੍ਰਭਜੋਤ ਨੇ ਗਲੇ ‘ਚ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਸ ਦੀ ਕੁੜੀ ਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਪਰ ਪਰਿਵਾਰ ਵਾਲੇ ਹਮੇਸ਼ਾਂ ਹੀ ਕੁੜੀ ਨੂੰ ਸਮਝਾ ਕੇ ਵਾਪਸ ਭੇਜ ਦਿੰਦੇ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.