ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਲਈ ਕੀਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ..!

ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਕੀਤੇ 2 ਸਾਲਾਂ ਦੇ ਪ੍ਰੋਬੇਸ਼ਨ ਸਮੇਂ ਵਾਲੇ 5178 ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। 10 ਜੂਨ ਦੀ ਨੋਟੀਫਿਕੇਸ਼ਨ ਮੁਤਾਬਕ 2 ਸਾਲਾਂ ਦਾ ਪ੍ਰੋਬੇਸ਼ਨ ਪੀਰੀਅਡ ਪੂਰਾ ਕਰਨ ਵਾਲਿਆਂ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਅਧਿਆਪਕ 10,300 ਤੋਂ 38,800 ਦੇ ਨਾਲ ਗ੍ਰੇਡ ਪੇਅ 5 ਹਜ਼ਾਰ ਦੇ ਅਧੀਨ ਪੱਕੇ ਹੋਣਗੇ। ਪ੍ਰੋਬੇਸ਼ਨ ਖਤਮ ਹੋਣ ਤੋਂ ਬਾਅਦ ਜ਼ਿਲਾ ਸਿੱਖਿਆ ਅਧਿਕਾਰੀ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਤੇ ਸਕੇਲ ਸਰਕਾਰੀ ਵਿਭਾਗਾਂ ਦੇ ਨਿਯਮਾਂ ਅਨੁਸਾਰ ਤੈਅ ਕਰਨਗੇ। ਦੱਸ ਦੇਈਏ ਕਿ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਪੱਧਰ ‘ਤੇ ਇਕ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਨੂੰ 30 ਜੂਨ ਤੱਕ 3 ਸਾਲ ਦੀਆਂ ਸੇਵਾਵਾਂ ਪੂਰੀਆਂ ਕਰ ਚੁੱਕੇ ਅਧਿਆਪਕਾਂ ਦੀ ਰਿਪੋਰਟ ਮੁੱਖ ਦਫਤਰ ਭੇਜਣ ਲਈ ਕਿਹਾ ਸੀ। ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਤਾਜੀਆਂ ਤੇ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਕੌਰ ਮੀਡੀਆ ਪੇਜ ਲਾਇਕ ਕਰੋ ਤੇ ਵੱਧ ਤੋਂ ਵੱਧ ਦੋਸਤਾਂ ਦੇ ਨਾਲ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.