ਮੋਗਾ ਦੇ ਇਕ ਪਿੰਡ ਵਿਚ 55 ਸਾਲਾ ਵਿਅਕਤੀ ਵੱਲੋਂ 2 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਭਜਨ ਸਿੰਘ ਦੇ ਰੂਪ ਵਿਚ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬੱਚੀ ਨੂੰ ਚੀਜ਼ ਲੈ ਕੇ ਦੇਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਸੀ। ਕਾਫੀ ਸਮੇਂ ਤੱਕ ਵਾਪਸ ਨਾ ਪਰਤਣ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਤੱਕ ਉਨ੍ਹਾਂ ਦੀ ਭਾਲ ਕੀਤੀ ਗਈ, ਉਦੋਂ ਤੱਕ ਮੁਲਜ਼ਮ ਬੱਚੀ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਬੱਚੀ ਦਾ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Check Also
ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ
ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …