200 ਫੁੱਟ ਡੂੰਘੇ ਬੋਰਵੈੱਲ ਚ’ ਡਿੱਗਾ 2 ਸਾਲ ਦਾ ਮਾਸੂਮ ਬੱਚਾ..!

ਸੰਗਰੂਰ ਦੇ ਭਗਵਾਨ ਪੁਰਾ ਪਿੰਡ ‘ਚ ਇਕ 2 ਸਾਲਾ ਮਾਸੂਮ ਦੇ 150 ਫੁੱਟ ਡੂੰਘੇ ਬੌਰਵੈੱਲ ‘ਚ ਡਿੱਗਣ ਦੀ ਸੂਚਨਾ ਮਿਲੀ ਹੈ। ਬੱਚੇ ਨੂੰ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪਿੰਡ ਦੇ ਲੋਕ ਤੇ ਪ੍ਰਸ਼ਾਸਨ ਟ੍ਰੈਕਟਰ ਤੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ‘ਚ ਲੱਗਿਆ ਹੋਇਆ ਹੈ।=ਸੰਗਰੂਰ: 150 ਫੁੱਟ ਡੂੰਘੇ ਬੌਰਵੈੱਲ ‘ਚ ਡਿੱਗਾ 2 ਸਾਲਾ ਮਾਸੂਮ |ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.