ਦਿੱਲੀ ਵਿਚ ਪੁਲਿਸ ਵੱਲੋਂ ਇਕ ਸਿੱਖ ਟੈਂਪੂ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਦਾ ਮਾਮਲਾ ਭਖ ਗਿਆ ਹੈ। ਪੁਲਿਸ ਵੱਲੋਂ ਸਿੱਖਾਂ ਤੇ ਕੀਤੇ ਇਸ ਜੁਲਮ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ੍ਹ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ..
ਮੱਕੜ੍ਹ ਨੇ ਕਿਹਾ ਕਿ ਅਰੋਪੀ ਪੁਲਸ ਕਰਮੀਆਂ ਤੇ ਸਖਤ ਕਾਰਵਾਈ ਕਰਨੀ ਚਾਹਿਦੀ ਹੈ ਅਤੇ ਓ੍ਹਨਾਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰਨਾ ਚਾਹਿਦਾ ਹੈ . ਓਹਨਾਂ ਕਿਹਾ ਕਿ ਦਿੱਲੀ ਦੀ ਪੁਲਿਸ ਸਿੱਧੇ ਤੌਰ ਤੇ ਕੇਂਦਰ ਦੇ ਅਧੀਨ ਆਂਓਂਦੀ ਹੈ ਇਸ ਲਈ ਸਰਕਾਰ ਇਸ ਮਾਮਲੇ ਤੇ ਸਖਤ ਕਾਰਵਾਈ ਕਰੇ..
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …