Sikh ਦੀ ਕੁੱਟਮਾਰ ਦਾ ਅਸਲ ਸੱਚ ਆ ਗਿਆ ਸਾਹਮਣੇ ਤੇ ਵੀਡੀਓ ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

ਇਸ ਵੇਲੇ ਇੱਕ ਵੱਡੀ ਖ਼ਬਰ ਇਨਸਾਨੀਅਤ ਨਾਲ ਜੁੜੀ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿ ਕੱਲ੍ਹ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿੱਲੀ ਪੁਲਿਸ ਦੀ ਗੁੰਡਾਗਰਦੀ ਸ਼ਰੇਆਮ ਸਭ ਨੇ ਦੇਖੀ। ਉਨ੍ਹਾਂ ਦਰਿੰਦਿਆਂ ਨੇ ਰਲ ਕੇ ਕਿਸ ਤਰ੍ਹਾਂ ਸਿੱਖ ਆਟੋ ਡਰਾਈਵਰ ਤੇ ਉਸ ਦੇ ਮਾਸੂਮ ਪੁੱਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ “ਇਸ ਵੀਡੀਓ ਚ ਸਾਫ ਦੇਖਿਆ ਜਾ ਰਿਹਾ ਹੈ ਕਿਸ ਤਰ੍ਹਾਂ ਦਿੱਲੀ ਪੁਲਿਸ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਮੁਖਰਜੀ ਨਗਰ ‘ਚ ਆਟੋ ਡਰਾਈਵਰ ਗੁਰਜੀਤ ਸਿੰਘ ਨਾਲ ਬਿਨ੍ਹਾਂ ਗੱਲ ਤੋਂ ਕੀਤੀ ਕੁੱਟਮਾਰ ਤੇ ਉਸਦੀ ਪੱਗ ਦੀ ਕੀਤੀ ਬੇਅਦਬੀ ਅਸੀ ਇਸ ਵੀਡੀਓ ‘ਚ ਨਜ਼ਰ ਆ ਰਹੇ Delhi Police ਦੇ ਕਰਮੀਆਂ ਨੂੰ ਸ਼ਰੇਆਮ ਬੇਇੱਜ਼ਤ ਕਰਕੇ ਬਰਖ਼ਾਸਤ ਕਰਨ ਦੀ ਮੰਗ ਕਰਦੇ ਹਾਂ” ਤਹਾਨੂੰ ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਲਦ ਤੋਂ ਜਲਦ ਇਸ ਸਿੱਖ ਡਰਾਈਵਰ ਵੀਰ ਨੂੰ ਇਨਸਾਫ ਦੀ ਮੰਗ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਫੇਸਬੁੱਕ ਪੇਜ ਤੇ ਲਾਈਵ ਹੋ ਕਿ ਸਿੰਘ ਦਾ ਸਾਥ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਮੀਡੀਆ ਵਾਲੇ ਜਾਣਬੁੱਝ ਕੇ ਇਹ ਕਹਿ ਰਹੇ ਹਨ ਕਿ ਸਰਬਜੀਤ ਸਿੰਘ ਨੇ ਪਹਿਲਾ ਕਿਰਪਾਲ ਕੱਢੀ ਤੇ ਹਮਲੇ ਦੀ ਕੋਸ਼ਿਸ਼ ਕੀਤੀ। ਪਰ ਇਹ ਸਭ ਝੂਠੀ ਖਬਰ ਹੈ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਤਾਜੀਆਂ ਤੇ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ Surkhab TV ਲਾਇਕ ਕਰੋ ਤੇ ਵੱਧ ਤੋਂ ਵੱਧ ਦੋਸਤਾਂ ਦੇ ਨਾਲ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.