ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹਾਦਤ ਸਿਖਰਾਂ ਦੀ ਗਰਮੀ ਦੇ ਮੌਸਮ ਵਿੱਚ ਹੋਈ ਸੀ। ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ ਵਿੱਚ ਸਿੱਖ ਕੌਮ ਵੱਲੋਂ ਥਾਂ-ਥਾਂ ‘ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਜਾਂਦੀਆਂ ਹਨ। ਸਿੱਖ ਭਾਈਚਾਰੇ ਵੱਲੋਂ ਲਾਈਆਂ ਜਾਂਦੀਆਂ ਛਬੀਲਾਂ ਵਿੱਚ ਸਮਾਜ ਦਾ ਹਰ ਭਾਈਚਾਰਾ ਸੇਵਾ ਕਰਦਾ ਹੈ। ਪਰ ਹਾਲ ਵੀ ਵਿੱਚ ਇੱਕ ਸ਼ੋਸ਼ਲ ਮੀਡੀਆ ਤੇ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ ਬਾਰੇ ਲਿਖਿਆ ਜਾ ਰਿਹਾ ਹੈ ਕਿ ਇਹ ਉੱਤਰਾਖੰਡ ਦੀ ਹੈ ਜਿਸ ਵਿੱਚ ਸਿੱਖਾਂ ਵੱਲੋਂ ਲਗਾਈ ਛਬੀਲ ਨੂੰ ਪੁਲਿਸ ਵਾਲੇ ਹਟਾ ਦਿੰਦੇ ਨੇ .. ਛਬੀਲ ਹਟਾਓਣ ਦੇ ਕਾਰਨਾਂ ਦਾ ਤਾਂ ਪਤਾ ਨਹੀਂ ਪਰ ਲੋਕ ਇਸ ਗੱਲ ਦਾ ਕਾਫੀ ਵਿਰੋਧ ਕਰ ਰਹੇ ਨੇ|
Check Also
ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ
ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …