Daily Archives: 30 July 2024

ਝਾਰਖੰਡ ‘ਚ ਵੱਡਾ ਰੇਲ ਹਾਦਸਾ, ਮੁੰਬਈ-ਹਾਵੜਾ ਮੇਲ ਪਟੜੀ ਤੋਂ ਉਤਰੀ, 2 ਯਾਤਰੀ ਦੀ ਮੌਤ, ਕਈ ਜ਼ਖਮੀ

ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ ‘ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕਰੀਬ 20 ਯਾਤਰੀ ਜ਼ਖਮੀ ਹੋ ਗਏ। ਕੁੱਲ ਜ਼ਖ਼ਮੀਆਂ ਵਿੱਚੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਦਾ ਮੌਕੇ ’ਤੇ ਹੀ ਇਲਾਜ ਕੀਤਾ ਗਿਆ ਹਾਲਾਂਕਿ ਕੁਝ ਯਾਤਰੀਆਂ …

Read More »

ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…”

ਮਨੁ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਭਾਰਤ ਦੀ ਸਟਾਰ ਸ਼ੂਟਰ ਮਨੁ ਭਾਕਰ ਨੇ ਇਹ ਮੈਡਲ 10 ਮੀਟਰ ਏਅਰ ਪਿਸਟਲ ਈਵੈਂਟ ਵਿੱਚ ਜਿੱਤਿਆ। ਮਨੁ ਇਸਦੇ ਨਾਲ ਹੀ ਓਲੰਪਿਕ ਮੈਡਲ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਸ਼ੂਟਰ ਬਣ ਗਈ ਹੈ। ਮਨੁ ਭਾਕਰ ਨੇ ਦੱਸਿਆ ਕਿ ਇਹ ਮੈਡਲ ਜਿੱਤਣ ਵਿੱਚ ‘ਗੀਤਾ’ ਨੇ ਉਸਦੀ ਕਿਸ ਤਰ੍ਹਾਂ ਮਦਦ ਕੀਤੀ। …

Read More »

ਸਮਾਜ ਸੇਵੀ ਹਨੀ ਸੇਠੀ ਦੀ ਪਤਨੀ ਦੀ VIDEO ਵਾਇਰਲ, ਸੇਠੀ ਨੇ ਪੁਰਾਣੇ ਸਾਥੀ ਪ੍ਰਿੰਕਲ ‘ਤੇ ਲਾਏ ਆਰੋਪ

ਲੁਧਿਆਣਾ ਦੇ ਪਾਇਲ ਤੋਂ ਸਮਾਜ ਸੇਵੀ ਹਨੀ ਸੇਠੀ ਦੀ ਪਤਨੀ ਦੀ ਇਕ ਕਥਿਤ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਹਨੀ ਸੇਠੀ ਦੇ ਛੋਟੇ ਭਰਾ ‘ਤੇ ਵੱਡੇ ਆਰੋਪ ਲਗਾਏ ਹਨ। ਲੰਘੇ ਦਿਨ ਹਨੀ ਸੇਠੀ ਦੀ ਪਤਨੀ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਜਾਰੀ ਕੀਤੀ ਜਿਸ ਰਾਹੀ ਉਸ ਨੇ ਹਨੀ ਦੇ ਭਰਾ ਉਤੇ ਗੰਭੀਰ ਆਰੋਪ ਲਗਾਏ ਹਨ। ਦੱਸ ਦਈਏ ਕਿ ਸੇਠੀ …

Read More »

ਅਗਲਾ ਯੁੱਗ ਪੰਜਾਬੀ ਸੰਗੀਤ, ਫ਼ਿਲਮਾਂ ਅਤੇ ਵੈਬ ਸੀਰੀਜ਼ ਦਾ ਹੋਵੇਗਾ। kable one ਜਲਦ ਹੀ ਲਾਂਚ ਹੋ ਰਿਹਾ

ਸਾਗਾ ਸਟੂਡੀਓਜ਼ ਅਤੇ ਸ਼ਾਲੀਮਾਰ ਪ੍ਰੋਡਕਸ਼ਨਜ਼ ਨੇ ਕੇਬਲਵਨ ਔਰਿਜਨਲ ਲਈ “ਕਾਂਸਟੇਬਲ ਹਰਜੀਤ ਕੌਰ” ਦੇ ਨਿਰਮਾਣ ਲਈ ਸਾਂਝ ਪਾਈ ਹੈ। ਅਗਲਾ ਯੁੱਗ ਪੰਜਾਬੀ ਸੰਗੀਤ, ਫ਼ਿਲਮਾਂ ਅਤੇ ਵੈਬ ਸੀਰੀਜ਼ ਦਾ ਹੋਵੇਗਾ। ਕੇਬਲਵਨ ਜਲਦ ਹੀ ਲਾਂਚ ਹੋ ਰਿਹਾ ਹੈ। ਪੰਜਾਬੀ ਹਰ ਜਗ੍ਹਾ ਟ੍ਰੇਂਡ ਕਰ ਰਹੀ ਹੈ। ਪੰਜਾਬੀ ਆ ਗਏ ਓਏ!! ਪੰਜਾਬ ਦੇ ਸਭ ਤੋਂ ਵੱਡੇ ਸਟੂਡੀਓ ਸਾਗਾ ਸਟੂਡੀਓਜ਼ ਨੇ ਹਾਲ ਹੀ ਵਿੱਚ ਬਾਜ਼ਾਰ ਵਿੱਚ …

Read More »