rehmat

‘ਮਾਂ ਹੁਣੇ ਆਇਆ’ ਕਹਿ ਕੇ ਗਿਆ ਬੱਚਾ ਮੁੜ ਕੇ ਨਹੀਂ ਪਰਤਿਆ, Nangal Dam ਦੇ ਕੰਢੇ ਮਿਲੀਆਂ ਚੱਪਲਾਂ ਤੇ ਸਾਈਕਲ

ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ 13 ਸਾਲਾ ਬੱਚਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਹੈ। ਬੀਤੀ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਮ ਦਾ ਬੱਚਾ ਆਪਣੀ ਮਾਂ ਨੂੰ ‘ਬੱਸ ਹੁਣੇ ਆਇਆ’ ਆਖ ਕੇ ਘਰੋਂ ਨਿਕਲਿਆ ਸੀ। ਜਦੋਂ ਕਾਫੀ ਦੇਰ ਤੱਕ ਬੱਚਾ ਘਰ ਨਾ ਪਹੁੰਚਿਆ ਤਾਂ ਮਾਂ ਨੂੰ ਚਿੰਤਾ ਹੋ ਗਈ ਤੇ ਪਿੰਡ ਵਾਸੀ ਅਭਿਜੋਤ ਨੂੰ ਲੱਭਣ ਲਈ ਆਪਣੇ …

Read More »

ਝੋਨੇ ਦੇ ਖੇਤ ਸੁੱਕ ਰਹੇ ਹਨ ਪਰ ਭਗਵੰਤ ਮਾਨ ਇਸ਼ਤਿਹਾਰਾਂ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ‘ਚ ਰੁੱਝੇ’

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਸ ਸੀਜ਼ਨ ਦੌਰਾਨ ਖੇਤੀ, ਘਰੇਲੂ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਝੂਠੇ ਦਾਅਵੇ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਬਿਜਲੀ ਸਪਲਾਈ ਦਾ ਸਵਾਲ ਹੈ, ਝੋਨੇ ਦਾ ਇਹ ਸੀਜ਼ਨ ਸਭ ਤੋਂ ਖਰਾਬ ਸੀਜ਼ਨ ਹੋਣ ਦੀ ਸੰਭਾਵਨਾ ਹੈ। ਕੁਝ ਖੇਤਰਾਂ …

Read More »

ਹੁਣ ਐਕਸੀਡੈਂਟ ਹੋਣ ‘ਤੇ ਤੁਰੰਤ ਮਿਲੇਗਾ ਕੈਸ਼ਲੈੱਸ ਇਲਾਜ..ਸਰਕਾਰ ਨੇ ਤਿਆਰ ਕੀਤੀ ਨਵੀਂ ਯੋਜਨਾ

ਕੇਂਦਰ ਸਰਕਾਰ ਨੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ ਕੀਤੀ ਹੈ। ਚੰਡੀਗੜ੍ਹ ਅਤੇ ਆਸਾਮ ਵਿਚ ਪਾਇਲਟ ਆਧਾਰ ‘ਤੇ ਇਸ ਦਾ ਐਗਜ਼ੀਕਿਊਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਸੰਸਦ ‘ਚ ਦਿੱਤੀ ਗਈ। ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ ਯੋਜਨਾ ਦੇ …

Read More »

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਸ਼ੁਰੂ, ਜਾਣੋ ਕਿੰਨਾ ਦੇਣਾ ਪਵੇਗਾ ਟੈਕਸ | Ladowal Toll Plaza | Ludhiana Start Again

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲੀਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਿਵੇਂ ਹੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ …

Read More »

ਝਾਰਖੰਡ ‘ਚ ਵੱਡਾ ਰੇਲ ਹਾਦਸਾ, ਮੁੰਬਈ-ਹਾਵੜਾ ਮੇਲ ਪਟੜੀ ਤੋਂ ਉਤਰੀ, 2 ਯਾਤਰੀ ਦੀ ਮੌਤ, ਕਈ ਜ਼ਖਮੀ

ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ ‘ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕਰੀਬ 20 ਯਾਤਰੀ ਜ਼ਖਮੀ ਹੋ ਗਏ। ਕੁੱਲ ਜ਼ਖ਼ਮੀਆਂ ਵਿੱਚੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਦਾ ਮੌਕੇ ’ਤੇ ਹੀ ਇਲਾਜ ਕੀਤਾ ਗਿਆ ਹਾਲਾਂਕਿ ਕੁਝ ਯਾਤਰੀਆਂ …

Read More »

ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…”

ਮਨੁ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਭਾਰਤ ਦੀ ਸਟਾਰ ਸ਼ੂਟਰ ਮਨੁ ਭਾਕਰ ਨੇ ਇਹ ਮੈਡਲ 10 ਮੀਟਰ ਏਅਰ ਪਿਸਟਲ ਈਵੈਂਟ ਵਿੱਚ ਜਿੱਤਿਆ। ਮਨੁ ਇਸਦੇ ਨਾਲ ਹੀ ਓਲੰਪਿਕ ਮੈਡਲ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਸ਼ੂਟਰ ਬਣ ਗਈ ਹੈ। ਮਨੁ ਭਾਕਰ ਨੇ ਦੱਸਿਆ ਕਿ ਇਹ ਮੈਡਲ ਜਿੱਤਣ ਵਿੱਚ ‘ਗੀਤਾ’ ਨੇ ਉਸਦੀ ਕਿਸ ਤਰ੍ਹਾਂ ਮਦਦ ਕੀਤੀ। …

Read More »

ਸਮਾਜ ਸੇਵੀ ਹਨੀ ਸੇਠੀ ਦੀ ਪਤਨੀ ਦੀ VIDEO ਵਾਇਰਲ, ਸੇਠੀ ਨੇ ਪੁਰਾਣੇ ਸਾਥੀ ਪ੍ਰਿੰਕਲ ‘ਤੇ ਲਾਏ ਆਰੋਪ

ਲੁਧਿਆਣਾ ਦੇ ਪਾਇਲ ਤੋਂ ਸਮਾਜ ਸੇਵੀ ਹਨੀ ਸੇਠੀ ਦੀ ਪਤਨੀ ਦੀ ਇਕ ਕਥਿਤ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਹਨੀ ਸੇਠੀ ਦੇ ਛੋਟੇ ਭਰਾ ‘ਤੇ ਵੱਡੇ ਆਰੋਪ ਲਗਾਏ ਹਨ। ਲੰਘੇ ਦਿਨ ਹਨੀ ਸੇਠੀ ਦੀ ਪਤਨੀ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਜਾਰੀ ਕੀਤੀ ਜਿਸ ਰਾਹੀ ਉਸ ਨੇ ਹਨੀ ਦੇ ਭਰਾ ਉਤੇ ਗੰਭੀਰ ਆਰੋਪ ਲਗਾਏ ਹਨ। ਦੱਸ ਦਈਏ ਕਿ ਸੇਠੀ …

Read More »

ਅਗਲਾ ਯੁੱਗ ਪੰਜਾਬੀ ਸੰਗੀਤ, ਫ਼ਿਲਮਾਂ ਅਤੇ ਵੈਬ ਸੀਰੀਜ਼ ਦਾ ਹੋਵੇਗਾ। kable one ਜਲਦ ਹੀ ਲਾਂਚ ਹੋ ਰਿਹਾ

ਸਾਗਾ ਸਟੂਡੀਓਜ਼ ਅਤੇ ਸ਼ਾਲੀਮਾਰ ਪ੍ਰੋਡਕਸ਼ਨਜ਼ ਨੇ ਕੇਬਲਵਨ ਔਰਿਜਨਲ ਲਈ “ਕਾਂਸਟੇਬਲ ਹਰਜੀਤ ਕੌਰ” ਦੇ ਨਿਰਮਾਣ ਲਈ ਸਾਂਝ ਪਾਈ ਹੈ। ਅਗਲਾ ਯੁੱਗ ਪੰਜਾਬੀ ਸੰਗੀਤ, ਫ਼ਿਲਮਾਂ ਅਤੇ ਵੈਬ ਸੀਰੀਜ਼ ਦਾ ਹੋਵੇਗਾ। ਕੇਬਲਵਨ ਜਲਦ ਹੀ ਲਾਂਚ ਹੋ ਰਿਹਾ ਹੈ। ਪੰਜਾਬੀ ਹਰ ਜਗ੍ਹਾ ਟ੍ਰੇਂਡ ਕਰ ਰਹੀ ਹੈ। ਪੰਜਾਬੀ ਆ ਗਏ ਓਏ!! ਪੰਜਾਬ ਦੇ ਸਭ ਤੋਂ ਵੱਡੇ ਸਟੂਡੀਓ ਸਾਗਾ ਸਟੂਡੀਓਜ਼ ਨੇ ਹਾਲ ਹੀ ਵਿੱਚ ਬਾਜ਼ਾਰ ਵਿੱਚ …

Read More »

ਹੜਾਂ ਅਤੇ ਮੀਂਹ ਦਾ ਪਾਣੀ ਬੋਰਾਂ ਵਿੱਚ ਪਾਉਣ ਵਾਲੇ ਸਾਵਧਾਨ

ਹੜਾਂ ਅਤੇ ਮੀਂਹ ਦਾ ਪਾਣੀ ਬੋਰਾਂ ਵਿੱਚ ਪਾਉਣ ਵਾਲੇ ਸਾਵਧਾਨ ਹੋ ਜਾਓ. ਇਹ ਆਮ ਹੀ ਪਿਰਤ ਹੈ ਕਿ ਸਾਡੇ ਲੋਕ ਖੇਤਾਂ ਦਾ ਵਾਧੂ ਪਾਣੀ ਪੁਰਾਣੇ ਬੋਰਾਂ ਵਿੱਚ ਪਾ ਦਿੰਦੇ ਹਨ ਜਿਸ ਨਾਲ ਧਰਤੀ ਵਿਚਲੇ ਪੀਣਯੋਗ ਪਾਣੀ ਨੂੰ ਓ੍ਹ ਬਹੁਤ ਵੱਡਾ ਨੁਕਸਾਨ ਪਹੁੰਚਾ ਰਹੇ ਹਨ .. ਫਸਲ ਨੂੰ ਬਚਾਓਣ ਦੀ ਖਾਤਿਰ ਆਓਣ ਵਾਲੀਆਂ ਨਸਲਾਂ ਲਈ ਕੈਂਸਰ ਬੀਜ ਰਹੇ ਨੇ ਅਜਿਹੇ ਲੋਕ …

Read More »

ਹੜ੍ਹ ਪੀੜਤਾਂ ਲਈ ਅੱਗੇ ਆਏ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ- ਰਾਹਤ ਫੰਡ ਲਈ ਦੇਣਗੇ ਆਪਣੀ 3 ਮਹੀਨਿਆਂ ਦੀ ਪੈਨਸ਼ਨ

ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਲਈ ਜਿੱਥੇ ਕਈ ਸਮਾਜਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਸਾਬਕਾ ਕਰਮਚਾਰੀ ਵੀ ਆਪਣਾ ਫ਼ਰਜ਼ ਨਿਭਾਉਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਸਾਬਕਾ ਡੀ.ਆਈ.ਜੀ ਅਤੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵੀ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ। …

Read More »