rehmat

ਮੂੰਗੀ ਤੇ ਮੱਕੀ ‘ਤੇ ਨਹੀਂ ਮਿਲ ਰਹੀ ਪੂਰੀ MSP! SKM ਦੇ CM ਮਾਨ ਦਾ ਘਰ ਘੇਰਨ ਲਈ ਵਧੇ ਕਦਮ ਤਾਂ ਖੇਤੀ ਬਾੜੀ ਮੰਤਰੀ ਨੇ ਦਿੱਤਾ ਇਹ ਭਰੋਸਾ !

ਸਯੁੰਕਤ ਕਿਸਾਨ ਮੋਰਚਾ ਵੱਲੋਂ ਮੰਗਲਵਾਰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ ਰੋਸ ਮਾਰਚ ਕਿੱਤਾ ਗਿਆ | ਇਸ ਦਾ ਮੁੱਖ ਮਕਸਦ ਸੀ ਕਿਸਾਨਾਂ ਦੀ ਮੰਡੀਆਂ ਵਿੱਚ ਮੱਕੀ ਅਤੇ ਮੂੰਗੀ ਦੀ ਖਰੀਦ ਵਿਚ ਹੁੰਦੀ ਅੰਨੇਵਾਹ ਲੁੱਟ ਸੀ | ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਹਮਦਰਦੀ ਜਤਾਈ ਅਤੇ ਵਾਅਦਾ …

Read More »

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ! ਇਕ ਜੁਲਾਈ ਤੋਂ ਲਾਗੂ ਹੋਣਗੇ ਨਵੇਂ ਵੀਜ਼ਾ ਨਿਯਮ

ਆਸਟ੍ਰੇਲੀਆ ‘ਚ ਇਕ ਜੁਲਾਈ 2023 ਤੋਂ ਨਵੇਂ ਵੀਜ਼ਾ ਨਿਯਮ ਲਾਗੂ ਹੋਣ ਜਾ ਰਹੇ ਹਨ। ਨਵੇਂ ਵੀਜਾਂ ਨਿਯਮ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਆਸਟ੍ਰੇਲੀਆ ਦੇ ਵਿੱਦਿਅਕ ਅਦਾਰਿਆਂ ’ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਇਸ ਸਾਲ ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤਕ ਕੰਮ ਲਈ ਬਿਨੈ ਕਰ ਸਕਣਗੇ। ਵਰਕ ਵੀਜ਼ਾ ’ਤੇ ਦੋ ਸਾਲ ਦਾ ਵਿਸਥਾਰ ਵੀ ਮਿਲ ਸਕੇਗਾ। …

Read More »

ਝੋਨੇ ਦੀ ਸਿੱਧੀ ਬਿਜਾਈ ਤੇ ਸਰਕਾਰ ਵਲੋਂ ਮਿਲੋ ਇਹਨਾਂ ਰੁਪਿਆ ਦਾ ਮੁਆਵਜਾ..!

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ …

Read More »

ਦਰਬਾਰ ਸਾਹਿਬ ਦੇ ਸੇਵਾਦਾਰ ਨੇ ਆਪਣਾ ਪੱਖ ਸੰਗਤ ਸਾਹਮਣੇ ਰੱਖਿਆ ਸੁਣੋ ਕੀ ਸੀ ਸਾਰਾ ਮਾਮਲਾ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਵੱਲੋਂ ਰੋਕਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਕੁੜੀ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਈ ਸੀ ਪਰ ਉਸ ਨੂੰ ਦਰਸ਼ਨੀ ਡਿਓੜੀ ਮੂਹਰੇ ਰੋਕ ਲਿਆ ਗਿਆ। ਕਿਹਾ ਜਾ ਰਿਹਾ ਹੈ ਕਿ ਕੁੜੀ ਨੇ ਚਿਹਰੇ ‘ਤੇ ਤਿਰੰਗਾ ਬਣਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਇਕ ਸੇਵਾਦਾਰ ਨੇ ਉਸ ਨੂੰ …

Read More »

ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story

ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story

Read More »

ਖਾਲਸਾ ਸਾਜਨਾ ਦਿਹਾੜੇ ਤੇ ਖਾਸ Video | ਖਾਲਸਾ ਸਾਜਣ ਸਬੰਧੀ ਕਈ ਸਵਾਲ ਤੇ ਭੁਲੇਖੇ ਹੋਣਗੇ

ਖ਼ਾਲਸਾ ਪੰਥ ਦੇ ਪੈਰੋਕਾਰ ਇੱਕ ਹੀ ਪਰਮਾਤਮਾ ਤੇ ਭਰੋਸਾ ਰੱਖਣਗੇ। ਵਾਹਿਗੁਰੂ ਤੋਂ ਇਲਾਵਾ ਉਹ ਕਿਸੇ ਹੋਰ ਦੇਵੀ ਦੇਵਤਿਆਂ ਦੀ ਪੂਜਾ ਨਹੀਂ ਕਰਨਗੇ। ਹਰੇਕ ਖ਼ਾਲਸਾ ਜਾਤ-ਪਾਤ ਵਿੱਚ ਵਿਸ਼ਵਾਸ ਨਹੀਂ ਰੱਖੇਗਾ ਅਤੇ ਉਹ ਆਪਸ ਵਿੱਚ ਪ੍ਰੇਮ ਭਾਵ ਨਾਲ ਰਹਿਣਗੇ। ਸਾਰੇ ਸਿੱਖਾਂ ਨੂੰ ਉੱਚ ਨੈਤਿਕ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਹਨਾਂ ਨੂੰ ਪਰਾਈ ਇਸਤਰੀ, ਤੰਬਾਕੂ, ਮਾਸ ਅਤੇ ਨਸ਼ੀਲੀਆਂ ਵਸਤਾਂ ਦੀ ਵਰਤੋਂ ਤੋਂ ਦੂਰ …

Read More »

ਜੇ ਸ਼ਰਾਬ ਨੀਤੀ ਬਾਰੇ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੋਵੇ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ: ਸੁਖਬੀਰ ਬਾਦਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਇਸ ਬਾਰੇ …

Read More »

18 ਤੋਂ 20 April ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ. ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਸੋਮਵਾਰ ਨੂੰ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ …

Read More »