Agriculture

18 ਤੋਂ 20 April ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ. ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਸੋਮਵਾਰ ਨੂੰ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ …

Read More »