Latest News

ਝੋਨੇ ਦੀ ਸਿੱਧੀ ਬਿਜਾਈ ਤੇ ਸਰਕਾਰ ਵਲੋਂ ਮਿਲੋ ਇਹਨਾਂ ਰੁਪਿਆ ਦਾ ਮੁਆਵਜਾ..!

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ …

Read More »