ਖ਼ਾਲਸਾ ਪੰਥ ਦੇ ਪੈਰੋਕਾਰ ਇੱਕ ਹੀ ਪਰਮਾਤਮਾ ਤੇ ਭਰੋਸਾ ਰੱਖਣਗੇ। ਵਾਹਿਗੁਰੂ ਤੋਂ ਇਲਾਵਾ ਉਹ ਕਿਸੇ ਹੋਰ ਦੇਵੀ ਦੇਵਤਿਆਂ ਦੀ ਪੂਜਾ ਨਹੀਂ ਕਰਨਗੇ। ਹਰੇਕ ਖ਼ਾਲਸਾ ਜਾਤ-ਪਾਤ ਵਿੱਚ ਵਿਸ਼ਵਾਸ ਨਹੀਂ ਰੱਖੇਗਾ ਅਤੇ ਉਹ ਆਪਸ ਵਿੱਚ ਪ੍ਰੇਮ ਭਾਵ ਨਾਲ ਰਹਿਣਗੇ। ਸਾਰੇ ਸਿੱਖਾਂ ਨੂੰ ਉੱਚ ਨੈਤਿਕ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਹਨਾਂ ਨੂੰ ਪਰਾਈ ਇਸਤਰੀ, ਤੰਬਾਕੂ, ਮਾਸ ਅਤੇ ਨਸ਼ੀਲੀਆਂ ਵਸਤਾਂ ਦੀ ਵਰਤੋਂ ਤੋਂ ਦੂਰ …
Read More »