ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story

ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story ਪੁੱਤ ਭਾਵੇਂ ਲੱਗਾ ਸਰਕਾਰੀ ਨੌਕਰੀ ਪਰ ਬਾਪੂ ਕਹਿੰਦਾ ਵਿਹਲੇ ਬਹਿਣ ਨਾਲੋਂ ਕੰਮ ਕਰਨਾ | Inspirational Story

Read More »

ਖਾਲਸਾ ਸਾਜਨਾ ਦਿਹਾੜੇ ਤੇ ਖਾਸ Video | ਖਾਲਸਾ ਸਾਜਣ ਸਬੰਧੀ ਕਈ ਸਵਾਲ ਤੇ ਭੁਲੇਖੇ ਹੋਣਗੇ

ਖ਼ਾਲਸਾ ਪੰਥ ਦੇ ਪੈਰੋਕਾਰ ਇੱਕ ਹੀ ਪਰਮਾਤਮਾ ਤੇ ਭਰੋਸਾ ਰੱਖਣਗੇ। ਵਾਹਿਗੁਰੂ ਤੋਂ ਇਲਾਵਾ ਉਹ ਕਿਸੇ ਹੋਰ ਦੇਵੀ ਦੇਵਤਿਆਂ ਦੀ ਪੂਜਾ ਨਹੀਂ ਕਰਨਗੇ। ਹਰੇਕ ਖ਼ਾਲਸਾ ਜਾਤ-ਪਾਤ ਵਿੱਚ ਵਿਸ਼ਵਾਸ ਨਹੀਂ ਰੱਖੇਗਾ ਅਤੇ ਉਹ ਆਪਸ ਵਿੱਚ ਪ੍ਰੇਮ ਭਾਵ ਨਾਲ ਰਹਿਣਗੇ। ਸਾਰੇ ਸਿੱਖਾਂ ਨੂੰ ਉੱਚ ਨੈਤਿਕ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਹਨਾਂ ਨੂੰ ਪਰਾਈ ਇਸਤਰੀ, ਤੰਬਾਕੂ, ਮਾਸ ਅਤੇ ਨਸ਼ੀਲੀਆਂ ਵਸਤਾਂ ਦੀ ਵਰਤੋਂ ਤੋਂ ਦੂਰ …

Read More »

ਜੇ ਸ਼ਰਾਬ ਨੀਤੀ ਬਾਰੇ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੋਵੇ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ: ਸੁਖਬੀਰ ਬਾਦਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਇਸ ਬਾਰੇ …

Read More »

18 ਤੋਂ 20 April ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ. ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਸੋਮਵਾਰ ਨੂੰ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ …

Read More »

Bathinda Firing Case ‘ਚ ਵੱਡਾ ਖੁਲਾਸਾ ਨਿੱਜੀ ਰੰਜਿਸ਼ ਕਰਕੇ ਫੌਜੀ ਨੇ ਹੀ ਕੀਤੀ ਸੀ ਫਾਇਰਿੰਗ

ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਇਸ ਜਵਾਨ ਨੇ ਹੀ ਫਾਇਰਿੰਗ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ …

Read More »